ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

Monthly Archives: ਅਕਤੂਬਰ, 2020

ਅਮਰੀਕੀ ਉਦਯੋਗਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਦਿੱਤਾ ਇਹ ਬਿਆਨ?

ਸ਼ੋਸ਼ਲ ਮੀਡੀਆ ਤੇ ਅਮਰੀਕੀ ਉਦਯੋਗਪਤੀ ਅਤੇ ਸਿਸਕੋ ਦੇ ਸਾਬਕਾ ਚੇਅਰਮੈਨ ਜੌਹਨ ਚੈਂਬਰਜ਼ ਦਾ ਇੱਕ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਬਿਆਨ...

ਅਕਾਲੀ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਐਡੀਟਡ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ

ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਟਰੈਕਟਰ ਤੇ...

ਸੋਲਰ ਪਾਵਰ ਪਲਾਂਟ ਦੇ ਉਦਘਾਟਨ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ

ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ...

Weekly Wrap: ਕਾਂਗਰਸੀ ਵਿਧਾਇਕ ਰਾਜਾ ਵੜਿੰਗ ਤੋਂ ਲੈ ਕੇ ਅਕਾਲੀ ਲੀਡਰ ਦੇ ਪੁਰਾਣੇ ਬਿਆਨ ਤਕ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਦੀ ਪੁਰਾਣੀ ਅਖਬਾਰ ਦੀ ਕਲਿਪ...

ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਦੇ 5 ਸਾਲ ਪੁਰਾਣੇ ਬਿਆਨ ਨੂੰ ਮੁੜ ਤੋਂ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਈਨ ਦੇ ਮੁਤਾਬਕ ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਨੇ ਬਿਆਨ...

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਪੁਰਾਣੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ

ਸੋਸ਼ਲ ਮੀਡੀਆ ਤੇ ਖੂਨ ਨਾਲ ਲੱਥਪਥ ਇਕ ਵਿਅਕਤੀ ਦੀ ਤਸਵੀਰ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ...

ਕਿਸਾਨਾਂ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਧਰਨੇ ਚੋਂ ਕੱਢਿਆ ਬਾਹਰ?

ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਈਨ ਦੇ ਮੁਤਾਬਕ ਕਿਸਾਨਾਂ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ...

ਕੀ ਇਸ ਵਿਅਕਤੀ ਨੇ ਬਲਾਤਕਾਰ ਕਰਨ ਵਾਲੇ ਦਾ ਵੱਢਿਆ ਸਿਰ? ਗੁੰਮਰਾਹਕੁੰਨ ਦਾਅਵਾ ਹੋਇਆ ਵਾਇਰਲ

ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਦੇ ਹੱਥ ਵਿੱਚ ਕੱਟਿਆ ਹੋਇਆ ਸਿਰ ਦੇਖਿਆ ਜਾ ਸਕਦਾ ਹੈ। ਦਾਅਵਾ...

ਵਾਇਰਲ ਹੋ ਰਹੀ ਵੀਡੀਓ ਭਾਰਤ ਦੀ ਨਹੀਂ ਬੰਗਲਾਦੇਸ਼ ਦੀ ਹੈ

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਰਿਕਸ਼ਾਵਾਲੇ ਨੂੰ ਰੋਂਦਿਆਂ ਹੋਇਆਂ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ...

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦੀ ਐਡੀਟਡ ਤਸਵੀਰ ਸੋਸ਼ਲ ਮੀਡੀਆ ਤੇ ਕੀਤੀ ਵਾਇਰਲ

ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਲੀਡਰ ਦਵਿੰਦਰ ਸਿੰਘ ਸਿੱਧੂ ਬਿਹਲਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ...

CATEGORIES

ARCHIVES

Most Read