ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

Monthly Archives: ਜਨਵਰੀ, 2021

ਹਰਿਆਣਾ ਦੀ ਪੁਰਾਣੀ ਵੀਡੀਓ ਨੂੰ ਅੰਦੋਲਨਕਾਰੀ ਕਿਸਾਨਾਂ ਤੇ ਤੰਜ ਕਸਦਿਆਂ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਨੂੰ ਅਨਾਜ ਦੀਆਂ ਬੋਰੀਆਂ ਉੱਤੇ ਪਾਣੀ ਪਾਉਂਦੇ ਹੋਏ ਦੇਖਿਆ ਜਾ...

ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਕੀਤੀ ਹਿਮਾਇਤ?

ਸੋਸ਼ਲ ਮੀਡੀਆ 'ਤੇ ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਵੀਡੀਓ ਤਸਵੀਰਾਂ ਅਤੇ ਸੰਦੇਸ਼ ਵਾਇਰਲ ਹੋ ਰਹੇ ਹਨ। ਹਾਲਾਂਕਿ ਇਸ ਦੌਰਾਨ  ਕਈ ਗੁੰਮਰਾਹਕੁੰਨ ਖਬਰਾਂ ਅਤੇ...

ਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਸਾਨਾਂ ਨੂੰ ਲੈ ਕੇ ਕੀਤਾ ਇਹ ਟਵੀਟ?

ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਨਾਮ ਤੋਂ ਇਕ ਟਵੀਟ ਵਾਇਰਲ ਹੋ ਰਿਹਾ ਹੈ। ਟਵੀਟ ਵਿੱਚ ਲਿਖਿਆ ਹੈ ਕਿ ਕਿਸਾਨ 35 ਰੁਪਏ...

ਕੀ ਭਾਜਪਾ ਨੇਤਾ ਰਾਜੇਸ਼ ਭਾਟੀਆ ਨੇ ਕਿਸਾਨਾਂ ਨੂੰ ਕਿਹਾ ਦੇਸ਼ਧ੍ਰੋਹੀ? ਫਰਜ਼ੀ ਪੱਤਰ ਵਾਇਰਲ

ਸੋਸ਼ਲ ਮੀਡੀਆ ਤੇ ਦਿੱਲੀ ਪ੍ਰਦੇਸ਼ ਭਾਜਪਾ ਨੇਤਾ ਰਾਜੇਸ਼ ਭਾਟੀਆ ਦੇ ਲੈਟਰ ਹੈੱਡ ਤੇ ਲਿਖਿਆ ਇੱਕ ਪੱਤਰ ਵਾਇਰਲ ਹੋ ਰਿਹਾ ਹੈ। ਵਾਇਰਲ ਪੱਤਰ ਦਿੱਲੀ ਬਾਰਡਰ...

ਕੀ ਕਿਸਾਨ 26 ਜਨਵਰੀ ਦੀ ਟਰੈਕਟਰ ਪਰੇਡ ਦੀ ਇਸ ਤਰ੍ਹਾਂ ਕਰ ਰਹੇ ਹਨ ਤਿਆਰੀ?

ਸੋਸ਼ਲ ਮੀਡੀਆ ਤੇ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ...

ਸ਼ਾਹੀਨ ਬਾਗ ਵਿੱਚ ਪ੍ਰਦਰਸ਼ਨ ਕਰਨ ਵਾਲੀਆਂ ਮੁਸਲਿਮ ਔਰਤਾਂ ਕਿਸਾਨ ਅੰਦੋਲਨ ਵਿੱਚ ਪਹੁੰਚੀਆਂ?

ਬੁਰਕਾ ਪਾਏ ਕੁਝ ਮੁਸਲਿਮ ਔਰਤਾਂ ਦੀ ਤਸਵੀਰ ਇਨ੍ਹਾਂ ਦਿਨੀਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ...

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ

ਸੋਸ਼ਲ ਮੀਡੀਆ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਜਿਸ ਵਿਚ ਰਾਜਨਾਥ ਸਿੰਘ ਨੂੰ ਕੁੱਝ ਲੋਕਾਂ ਦੇ ਸਮੂਹ ਨਾਲ ਗੱਲਬਾਤ...

Weekly Wrap: ਕਿਸਾਨ ਅੰਦੋਲਨ ਤੋਂ ਲੈ ਕੇ ਅੰਬਾਨੀ-ਅਡਾਨੀ ਤਕ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਕਿਸਾਨ ਅੰਦੋਲਨ ਨੂੰ ਲੈ ਕੇ ਕਾਫੀ ਤਸਵੀਰਾਂ ਵਾਇਰਲ ਹੋਈਆਂ।...

ਸਿੱਖ ਨੌਜਵਾਨ ਦੀ ਪੁਰਾਣੀ ਤਸਵੀਰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ

ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਸਿੱਖ ਵਿਅਕਤੀ ਨੂੰ ਨਮਾਜ ਅਦਾ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ...

ਸਾਲ 2019 ਦੀ ਘਟਨਾ ਨੂੰ ਹਾਲੀਆ ਦੱਸਕੇ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ

ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਇੱਕ ਹਾਦਸਾਗ੍ਰਸਤ ਕਾਰ ਅਤੇ ਦੋ ਨਵ-ਵਿਆਹੀਆਂ ਕੁੜੀਆਂ ਦੀ ਤਸਵੀਰ...

CATEGORIES

ARCHIVES

Most Read