ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

Monthly Archives: ਫਰਵਰੀ, 2021

Weekly Wrap: ਪੰਜਾਬ ਵਿੱਚ ਲਾਕਡਾਊਨ ਤੋਂ ਲੈ ਕੇ ਕਿਸਾਨ ਅੰਦੋਲਨ ਤਕ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਪੰਜਾਬ ਵਿੱਚ ਲਾਕਡਾਊਨ ਨੂੰ ਲੈ ਕੇ ਖ਼ਬਰ ਕਾਫੀ...

ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਫਰਜ਼ੀ ਬਿਆਨਾਂ ਨੂੰ ਸੋਸ਼ਲ ਮੀਡੀਆ ਤੇ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਕਲਿਪ ਦੇ ਮੁਤਾਬਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ...

ਕੀ ਪੰਜਾਬ ‘ਚ ਲਾਕਡਾਊਨ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ?

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਕੈਨੇਡਾ ਦੇ ਵਿੱਚ ਸਿੱਖ ਗੁੱਟਾਂ ਵਿੱਚ ਹੋਈ ਆਪਸੀ ਝੜਪ? ਗੁੰਮਰਾਹਕੁੰਨ ਦਾਅਵਾ ਵਾਇਰਲ

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਜਨਵਰੀ 2016 ਦੀ ਅਤੇ ਅਮਰੀਕਾ ਦੇ ਕੈਲੀਫੋਰਨੀਆ ਦੀ ਹੈ।

ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਸੋਸ਼ਲ ਮੀਡੀਆ ਤੇ ਇੰਡੀਅਨ ਆਇਲ ਫਿਲਿੰਗ ਸਟੇਸ਼ਨ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਇਸ ਦੇ ਉੱਪਰ ਇੰਡੀਅਨ ਆਇਲ ਲਿਖਿਆ ਹੋਇਆ ਹੈ ਤੇ ਦੂਜੀ...

ਕੀ ਜਰਮਨੀ ਵਿੱਚ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਕੱਢੀ ਗਈ ਰੈਲੀ?

ਸੋਸ਼ਲ ਮੀਡੀਆ ਤੇ ਸੜਕ ਉੱਤੇ ਖੜ੍ਹੇ ਟਰੈਕਟਰਾਂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਜਰਮਨੀ ਦੇ ਵਿਚ...

ਕੀ ਤਮਿਲਨਾਡੂ ਦੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਸ ਤਰ੍ਹਾਂ ਕੀਤਾ ਗਿਆ ਪ੍ਰਦਰਸ਼ਨ?

ਸੋਸ਼ਲ ਮੀਡੀਆ ਤੇ ਕੁਝ ਯੂਜ਼ਰ ਇਕ ਤਸਵੀਰ ਸ਼ੇਅਰ ਕਰ ਰਹੇ ਹਨ ਜਿਸ ਵਿੱਚ ਸੜਕ ਦੇ ਉੱਤੇ ਗੋ ਬੈਕ ਮੋਦੀ ਲਿਖਿਆ ਹੋਇਆ ਹੈ। ਦਾਅਵਾ ਕੀਤਾ...

ਕੀ ਰੈਲੀ ਦੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨਾਂ ਨੂੰ ਦੇਖ ਸਟੇਜ ਤੋਂ ਡਿੱਗ ਪਏ?

ਪੱਛਮੀ ਬੰਗਾਲ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਪਰਿਵਰਤਨ ਯਾਤਰਾ ਦੀ ਅਗਵਾਈ ਕੀਤੀ। ਇਸ ਦੌਰਾਨ...

Weekly Wrap: ਕਪਿਲ ਦੇਵ ਦੇ ਫਰਜ਼ੀ ਬਿਆਨ ਤੋਂ ਲੈ ਕੇ ਕਿਸਾਨ ਅੰਦੋਲਨ ਤਕ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸਾਬਕਾ ਕ੍ਰਿਕਟਰ ਕਪਿਲ ਦੇਵ ਦਾ ਫਰਜ਼ੀ ਬਿਆਨ ਕਾਫੀ...

ਕੀ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਨਗਰ ਨਿਗਮ ਚੋਣਾਂ ਦੌਰਾਨ ਵੰਡੇ ਪੈਸੇ?

ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਜਿਸ ਲਈ...

CATEGORIES

ARCHIVES

Most Read