ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

Monthly Archives: ਦਸੰਬਰ, 2023

Weekly Wrap: ਮੁੰਡੇ ਨੇ ਆਪਣੀ ਮਾਂ ਤੇ ਚੁਕਿਆ ਹੱਥ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ...

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਦਿੱਤਾ ਇਹ ਬਿਆਨ?

Claim ਸੋਸ਼ਲ ਮੀਡੀਆ ਤੇ ਇੱਕ ਨਿਊਜ਼ਪੇਪਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ...

ਸੰਘਣੀ ਧੁੰਦ ਵਿੱਚ ਆਪਸ ‘ਚ ਟਕਰਾਇਆਂ ਗੱਡੀਆਂ ਦੀ ਇਹ ਵੀਡੀਓ ਹਾਲੀਆ ਹੈ?

Claimਸੰਘਣੀ ਧੁੰਦ ਵਿੱਚ ਆਪਸ 'ਚ ਟਕਰਾਇਆਂ ਗੱਡੀਆਂ ਦੀ ਹਾਲੀਆ ਵੀਡੀਓFactਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ...

ਲਾੜੇ ਨੇ 4 ਲੜਕੀਆਂ ਨਾਲ ਕਰਵਾਇਆ ਵਿਆਹ? ਵਾਇਰਲ ਵੀਡੀਓ ਸਕ੍ਰਿਪਟਡ ਹੈ

Claimਲਾੜੇ ਨੇ 4 ਕੁੜੀਆਂ ਨਾਲ ਕਰਵਾਇਆ ਵਿਆਹFactਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ। ਸੋਸ਼ਲ ਮੀਡਿਆ...

ਮੁੰਡੇ ਨੇ ਆਪਣੀ ਮਾਂ ਤੇ ਚੁਕਿਆ ਹੱਥ? ਸਕ੍ਰਿਪਟਡ ਵੀਡੀਓ ਵਾਇਰਲ

Claimਮੁੰਡੇ ਨੇ ਆਪਣੀ ਮਾਂ ਤੇ ਚੁਕਿਆ ਹੱਥFactਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ। ਸੋਸ਼ਲ ਮੀਡਿਆ...

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਦੀ ਖਬਰ ਮੁੜ ਤੋਂ ਹੋਈ ਵਾਇਰਲ

Claim ਸੋਸ਼ਲ ਮੀਡਿਆ ਤੇ ਮਰਹੂਮ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਿਗੇਡੀਅਰ...

Weekly Wrap: ਦਾਮੋਹ ਤੋਂ ਆਪ ਉਮੀਦਵਾਰ ਚਾਹਤ ਪਾਂਡੇ ਨੂੰ ਪਈਆਂ ਸਿਰਫ 89 ਵੋਟਾਂ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੀ ਆਗੂ ਚਾਹਤ ਪਾਂਡੇ...

ਕੀ ਚੱਕਰਵਾਤ ਦੀ ਵਾਇਰਲ ਹੋ ਰਹੀ ਇਹ ਵੀਡੀਓ ਅਸਲ ਹੈ?

Claimਚੱਕਰਵਾਤ ਦੀ ਵਾਇਰਲ ਹੋ ਰਹੀ ਅਸਲ ਵੀਡੀਓFactਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਪਹਿਲੇ 10...

ਕੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ?

Claimਵਾਇਰਲ ਹੋ ਰਹੀ ਵੀਡੀਓ ਹਾਲੀਆ ਹੈ ਜਿਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ।Fact ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ...

ਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਨੂੰ ਕੀਤਾ ਰੱਦ?

Claimਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਹੈ।Factਵਾਇਰਲ ਦਾਅਵਾ ਫਰਜ਼ੀ ਹੈ। ਕਤਰ ਸਰਕਾਰ ਨੇ ਅਜੇ ਤੱਕ ਅਜਿਹਾ ਕੋਈ ਅਧਿਕਾਰਕ ਐਲਾਨ...

CATEGORIES

ARCHIVES

Most Read