ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

Monthly Archives: ਜਨਵਰੀ, 2024

ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ?

Claim ਸੋਸ਼ਲ ਮੀਡੀਆ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਦਾ ਇੱਕ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਨ੍ਹਾਂ ਦੇ...

ਹਰਸਿਮਰਤ ਕੌਰ ਬਾਦਲ ਦੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਇਹ ਤਸਵੀਰ ਐਡੀਟਡ ਹੈ

Claim ਸੋਸ਼ਲ ਮੀਡੀਆ 'ਤੇ ਸਾਬਕਾ ਕੈਬਿਨਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਦੀ ਡੇਰਾ ਸੌਦਾ ਸਾਧ ਦੇ ਨਾਲ ਇੱਕ...

ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ‘ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ? ਪੁਰਾਣਾ ਵੀਡੀਓ ਵਾਇਰਲ

Claimਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ 'ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀFactਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਦੋ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਨਹੀਂ...

Weekly Wrap: ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਕਰਵਾਇਆ ਵਿਆਹ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ...

ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਕਰਵਾਇਆ ਵਿਆਹ?

Claimਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਕਰਵਾਇਆ ਵਿਆਹFactਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ...

ਕੀ ਸੜਕ ‘ਤੇ ਟੋਏ ਦੀ ਇਹ ਵੀਡੀਓ ਲਖਨਊ ਦੀ ਹੈ?

Claimਲਖਨਊ ਵਿੱਚ ਸੜਕ ਦਾ ਹਾਲ Factਵਾਇਰਲ ਹੋ ਰਹੀ ਵੀਡੀਓ ਲਖਨਊ ਦੀ ਨਹੀਂ ਹੈ। ਚੀਨ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ...

ਤਸਵੀਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਬੈਠੇ ਹਨ?

Claimਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਤਸਵੀਰFactਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਸੋਸ਼ਲ ਮੀਡਿਆ ਤੇ ਪੰਜਾਬ ਦੇ...

ਨਸ਼ੇ ਵਿੱਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਹੈ ਇਹ ਵੀਡੀਓ? ਫਰਜ਼ੀ ਦਾਅਵਾ ਵਾਇਰਲ

Claimਨਸ਼ੇ ਵਿੱਚ ਧੁੱਤ ਪੰਜਾਬ ਪੁਲਿਸ ਦਾ ਮੁਲਾਜ਼ਮFactਵਾਇਰਲ ਹੋ ਰਿਹਾ ਵੀਡੀਓ ਪੰਜਾਬ ਪੁਲਿਸ ਦਾ ਨਹੀਂ ਸਗੋਂ ਉੱਤਰ ਪ੍ਰਦੇਸ਼ ਪੁਲਿਸ ਦੇ ਮੁਲਾਜ਼ਮ ਦਾ ਹੈ। ਸੋਸ਼ਲ ਮੀਡਿਆ 'ਤੇ...

ਲਾਪਰਵਾਹੀ ਨਾਲ ਸਕੂਟੀ ਚਲਾ ਰਹੇ ਵਿਅਕਤੀ ਦੀ ਵੀਡੀਓ ਨਵੇਂ ਹਿੱਟ ਐਂਡ ਰਨ ਕਾਨੂੰਨ ਤੋਂ ਬਾਅਦ ਦੀ ਹੈ?

Claimਨਵਾਂ ਹਿੱਟ ਐਂਡ ਰਨ ਕਾਨੂੰਨ ਤੋਂ ਬਾਅਦ Factਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਅਤੇ ਕੇਰਲ ਦਾ ਹੈ। ਇਸ ਵੀਡੀਓ ਦਾ ਕੇਂਦਰ ਦੇ ਨਵੇਂ ਹਿੱਟ ਐਂਡ...

Weekly Wrap: ਅੱਤਵਾਦੀ ਮਸੂਦ ਅਜ਼ਹਰ ਦੀ ਮੌਤ ਨੂੰ ਲੈ ਕੇ ਵਾਇਰਲ ਹੋਈਆਂ ਪੁਰਾਣੀ ਵੀਡੀਓ ਤੇ ਤਸਵੀਰਾਂ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਵਿਖੇ...

CATEGORIES

ARCHIVES

Most Read