ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

Monthly Archives: ਅਪ੍ਰੈਲ, 2024

Weekly Wrap: ਕੀ ਆਮ ਆਦਮੀ ਪਾਰਟੀ ਦੇ ਆਗੂ ਨਾਲ ਹੋਈ ਕੁੱਟਮਾਰ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ...

ਕੀ ਆਮ ਆਦਮੀ ਪਾਰਟੀ ਦੇ ਆਗੂ ਨਾਲ ਹੋਈ ਕੁੱਟਮਾਰ?

Claimਆਮ ਆਦਮੀ ਪਾਰਟੀ ਦੇ ਆਗੂ ਨਾਲ ਹੋਈ ਕੁੱਟਮਾਰFactਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਸਗੋਂ ਜੰਮੂ ਦੇ ਗੋਲ ਗੁਜਰਾਲ ਇਲਾਕੇ...

ਕੀ ਇਹ ਵੀਡੀਓ ਧਰਮ ਦੇ ਨਾਮ ਤੇ ਵੋਟ ਮੰਗਣ ਗਏ ਭਾਜਪਾ ਨੇਤਾ ਨਾਲ ਹੋਈ ਕੁੱਟਮਾਰ ਦਾ ਹੈ?

Claimਧਰਮ ਦੇ ਨਾਮ ਤੇ ਵੋਟ ਮੰਗਣ ਗਏ ਭਾਜਪਾ ਨੇਤਾ ਨਾਲ ਲੋਕਾਂ ਨੇ ਕੁੱਟਮਾਰ ਕੀਤੀFactਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ...

ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਹੈ ਇਹ ਵੀਡੀਓ?

Claim ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਵੀਡੀਓ Fact Check/Verification ਈਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਦੱਸਦਿਆਂ ਵਾਇਰਲ ਹੋ ਰਹੇ ਇਸ ਵੀਡੀਓ ਦੀ...

ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਨੇ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਕੀਤੀ ਬੰਦ?

Claim ਸੋਸ਼ਲ ਮੀਡਿਆ ਤੇ ਇੱਕ ਫਲੈਕਸ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ...

Weekly Wrap: ਕੀ ਆਪਣੇ ਬੱਚੇ ਨੂੰ ਫਰਿਜ਼ ਵਿੱਚ ਰੱਖਕੇ ਭੁੱਲ ਗਈ ਮਾਂ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ...

ਭਾਜਪਾ ਉਮੀਦਵਾਰ ਅਸ਼ੋਕ ਤੰਵਰ ਦੀ ਗੱਡੀ ਤੇ ਕੀਤਾ ਗਿਆ ਪਥਰਾਅ?

Claimਹਰਿਆਣਾ ਦੇ ਸਿਰਸਾ ਵਿੱਚ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਦਾ ਵਿਰੋਧ ਕੀਤਾ ਗਿਆFactਇਹ ਵੀਡੀਓ ਕਰੀਬ 3 ਸਾਲ ਪਹਿਲਾਂ ਡਿਪਟੀ ਸਪੀਕਰ ਰਣਬੀਰ ਗੰਗਵਾ ਦੇ ਕਾਫਲੇ 'ਤੇ...

ਕਿਸਾਨਾਂ ਨੇ ਬੀਜੇਪੀ ਦੇ ਝੰਡਿਆਂ ਨੂੰ ਲਗਾਈ ਅੱਗ? ਪੁਰਾਣਾ ਵੀਡੀਓ ਵਾਇਰਲ

Claim ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਸਾਨਾਂ ਅਤੇ ਲੋਕਾਂ ਦੁਆਰਾ ਭਾਜਪਾ ਦੇ ਝੰਡਿਆਂ ਨੂੰ ਅੱਗ ਲਗਾਉਂਦਿਆਂ ਦੇਖਿਆ ਜਾ ਸਕਦਾ...

ਕੀ ਮਣੀਪੁਰ ‘ਚ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ?

Claim ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ...

ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ? ਵਾਇਰਲ ਵੀਡੀਓ ਪੁਰਾਣਾ ਹੈ

Claim ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧFactਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ...

CATEGORIES

ARCHIVES

Most Read