ਮੰਗਲਵਾਰ, ਸਤੰਬਰ 17, 2024
ਮੰਗਲਵਾਰ, ਸਤੰਬਰ 17, 2024

Monthly Archives: ਅਗਸਤ, 2024

Weekly Wrap: ਹਰਿਆਣਾ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਕਾਂਗਰਸ ਨੇ...

ਹਰਿਆਣਾ ਵਿਧਾਨਸਭਾ ਚੋਣਾਂ ਨਾਲ ਸੰਬੰਧਿਤ ਵਾਇਰਲ ਹੋ ਰਿਹਾ ਇਹ ਓਪੀਨੀਅਨ ਪੋਲ ਫਰਜ਼ੀ ਹੈ

Claim ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਗ੍ਰਾਫਿਕ ਵਿੱਚ ਹਰਿਆਣਾ ਵਿਧਾਨਸਭਾ ਚੋਣਾਂ ਨਾਲ ਸੰਬੰਧਿਤ ਇੱਕ ਓਪੀਨੀਅਨ ਪੋਲ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਜਾ ਰਿਹਾ...

ਔਰਤਾਂ ਦੀ ਸੁਰੱਖਿਆ ਲਈ ਲੁਧਿਆਣਾ ਪੁਲਿਸ ਵੱਲੋਂ ਚਾਰ ਸਾਲ ਪਹਿਲਾਂ ਜਾਰੀ ਕੀਤਾ ਗਿਆ ਨੰਬਰ ਫਰਜ਼ੀ ਦਾਅਵੇ ਨਾਲ ਵਾਇਰਲ

Claim ਸੋਸ਼ਲ ਮੀਡੀਆ ਪਲੇਟਫਾਰਮ ਐਕਸ ਅਤੇ ਫੇਸਬੁੱਕ 'ਤੇ ਔਰਤਾਂ ਦੀ ਸੁਰੱਖਿਆ ਨਾਲ ਜੁੜੀ ਇਕ ਪੋਸਟ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਦੋ ਨੰਬਰ ਮੌਜੂਦ ਹਨ। ਦਾਅਵਾ ਕੀਤਾ ਜਾ ਰਿਹਾ ਹੈ...

ਕੀ ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਲਗਾਈ ਪਾਬੰਦੀ?

Claimਭਾਰਤ ਸਰਕਾਰ ਨੇ ਟੈਲੀਗ੍ਰਾਮ 'ਤੇ ਪਾਬੰਦੀ ਲਗਾ ਦਿੱਤੀ ਹੈ।Factਭਾਰਤ ਸਰਕਾਰ ਨੇ ਟੈਲੀਗ੍ਰਾਮ 'ਤੇ ਪਾਬੰਦੀ ਲਗਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ। ਵਾਇਰਲ ਦਾਅਵਾ ਫਰਜ਼ੀ...

ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਅਰੂਸਾ ਆਲਮ ਹੈ?

Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ...

ਬੰਗਲਾਦੇਸ਼ ਵਿਖੇ ਹਿੰਦੂ ਅਧਿਆਪਕ ਨਾਲ ਕੀਤਾ ਗਿਆ ਦੁਰਵਿਵਹਾਰ?

Claimਬੰਗਲਾਦੇਸ਼ ਵਿਖੇ ਹਿੰਦੂ ਅਧਿਆਪਕ ਨਾਲ ਕੀਤਾ ਦੁਰਵਿਵਹਾਰFactਵਾਇਰਲ ਵੀਡੀਓ ਵਿਚ ਹਿੰਦੀ ਅਧਿਆਪਕ ਨਹੀਂ ਸਗੋਂ ਬੰਗਲਾਦੇਸ਼ ਦੇ ਛਪੈਨਵਾਬਗੰਜ ਨਗਰਪਾਲਿਕਾ ਦੇ ਸਰਕਾਰੀ ਅਧਿਕਾਰੀ ਤੌਫ਼ੀਕ ਇਸਲਾਮ ਹਨ। ਸੋਸ਼ਲ ਮੀਡੀਆ...

ਹਰਿਆਣਾ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ?

Claim ਹਰਿਆਣਾ 'ਚ ਵਿਧਾਨ ਸਭਾ ਚੋਣਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਇੱਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ, ਉੱਥੇ...

Weekly Wrap: ਕੀ ਇਸ ਮਹਿਲਾ ਦੇ ਹਨ 24 ਬੱਚੇ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਰਾਹੀਂ ਦਾਅਵਾ ਕੀਤਾ ਜਾ ਰਿਹਾ ਹੈ ਕਿ...

ਇਹ ਵੀਡੀਓ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਦੀ ਰੇਪ ਪੀੜਤਾ ਦਾ ਨਹੀਂ ਹੈ

Claimਵੀਡੀਓ ਵਿੱਚ ਨਜ਼ਰ ਆ ਰਹੀ ਔਰਤ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਦੀ ਬਲਾਤਕਾਰ ਪੀੜਤ ਹੈ।Factਨਹੀਂ, ਇਹ ਵੀਡੀਓ ਮੇਕਅੱਪ ਆਰਟਿਸਟ ਦਾ ਹੈ। ਸੋਸ਼ਲ ਮੀਡੀਆ 'ਤੇ...

ਵਾਸ਼ਿੰਗਟਨ ਪੋਸਟ ਦਾ ਦੱਸਕੇ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ

Claimਅੰਤਰਰਾਸ਼ਟਰੀ ਮੀਡਿਆ ਅਦਾਰਾ ਵਾਸ਼ਿੰਗਟਨ ਪੋਸਟ ਨੇ ਸਿੱਖ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਪੰਨੂ ਬਾਰੇ ਇੱਕ ਲੇਖ ਪ੍ਰਕਾਸ਼ਿਤ ਕੀਤਾ ਹੈ, ਜਿਸ ਮੁਤਾਬਕ ਪੰਨੂ ਨੇ ਖੁਦ ਤੇ...

CATEGORIES

ARCHIVES

Most Read