ਸੋਮਵਾਰ, ਮਈ 20, 2024
ਸੋਮਵਾਰ, ਮਈ 20, 2024

Yearly Archives: 2024

Weekly Wrap: ਗੈਂਗਸਟਰ ਗੋਲਡੀ ਬਰਾੜ ਦੇ ਕਤਲ ਦੀ ਹੈ ਇਹ ਵੀਡੀਓ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਖਬਰ ਵਾਇਰਲ ਹੋਣ ਲੱਗੀ ਜਿਸ ਮੁਤਾਬਕ...

ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਨੂੰ ਟ੍ਰੈਕਟਰ ਕਰੇਨ ਨਾਲ ਹਾਲ ਹੀ ਵਿੱਚ ਪੁੱਠਾ ਲਟਕਾਇਆ ਗਿਆ?

ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਨੂੰ ਟ੍ਰੈਕਟਰ ਕਰੇਨ ਨਾਲ ਹਾਲ ਹੀ ਵਿੱਚ ਪੁੱਠਾ ਲਟਕਾਇਆ ਗਿਆ

ਗੈਂਗਸਟਰ ਗੋਲਡੀ ਬਰਾੜ ਦੇ ਕਤਲ ਦੀ ਹੈ ਇਹ ਵੀਡੀਓ?

Claimਅਮਰੀਕਾ ਵਿੱਚ ਗੋਲਡੀ ਬਰਾੜ ਦੇ ਕਤਲ ਦੀ ਵੀਡੀਓ।Factਇਹ ਵੀਡੀਓ ਨਿਊ ਓਰਲੀਨਜ਼ ਵਿੱਚ ਸਾਲ 2023 'ਚ ਹੋਈ ਗੋਲੀਬਾਰੀ ਦੀ ਹੈ। ਅਮਰੀਕੀ ਪੁਲਿਸ ਨੇ ਗੋਲਡੀ ਬਰਾੜ...

ਕੀ ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ?

Claim ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਗਾਂਧੀ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਹੈFact ਵਾਇਰਲ ਦਾਅਵਾ ਫਰਜ਼ੀ ਹੈ। ਕਾਂਗਰਸ ਪਾਰਟੀ ਦਾ...

ਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਦੀ ਹੈ ਇਹ ਵੀਡੀਓ?

Claimਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਦੀ ਵੀਡੀਓFactਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ...

ਨੌਜਵਾਨ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਕਾਰਫ ਪਾ ਆਮ ਆਦਮੀ ਪਾਰਟੀ ਦੀ ਕੀਤੀ ਹਿਮਾਇਤ? ਪੁਰਾਣੀ ਵੀਡੀਓ ਵਾਇਰਲ

Claim ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਜਿਸਨੇ ਆਪਣੇ ਦਲੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਕਾਰਫ ਪਾਇਆ...

Weekly Wrap: ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ...

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੀਤਾ ਦੇਖਿਆ ਗਿਆ?

Claim ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ...

ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ?

Claim ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ...

ਈਵੀਐਮ ਵਿੱਚ ਗੜਬੜੀ ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਦੁਆਰਾ 7 ਸਾਲ ਪਹਿਲਾਂ ਕੀਤੀ ਗਈ ਕਾਰਵਾਈ ਦੀ ਖਬਰ ਹਾਲੀਆ ਦੱਸਕੇ ਹੋਈ ਵਾਇਰਲ

Claim ਈਵੀਐਮ ਵਿੱਚ ਗੜਬੜੀ ਪਾਏ ਜਾਣ ਤੋਂ ਬਾਅਦ ਚੋਣ ਕਮਿਸ਼ਨ ਨੇ 19 ਅਧਿਕਾਰੀਆਂ ਨੂੰ ਹਟਾ ਦਿੱਤਾ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ...

CATEGORIES

ARCHIVES

Most Read