ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact Checkਪੰਛੀਆਂ ਦੀ ਵਾਇਰਲ ਹੋ ਰਹੀ ਇਹ ਵੀਡੀਓ AI ਜਨਰੇਟਡ ਹੈ

ਪੰਛੀਆਂ ਦੀ ਵਾਇਰਲ ਹੋ ਰਹੀ ਇਹ ਵੀਡੀਓ AI ਜਨਰੇਟਡ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਕੁਦਰਤੀ ਪੰਛੀਆਂ ਦੇ ਇੱਕ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਜੀਵ ਅਸਲੀ ਹਨ। ਵੀਡੀਓ ਨੂੰ ਅਸਲ ਮਨਦਿਆਂ ਕਈ ਸੋਸ਼ਲ ਮੀਡਿਆ ਯੂਜ਼ਰ ਕੁਮੈੰਟ ਵੀ ਕਰ ਰਹੇ ਹਨ।

ਫੇਸਬੁੱਕ ਯੂਜ਼ਰ Aap Paramjit Gill ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਕੀ ਕੁਦਰਤ ਇੰਨੀ ਸੁੰਦਰ ਹੈ?”

Fact Check / Verification

ਅਸੀਂ ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਵੀਡੀਓ ਵਿਚ @kelly_boesch_ai_art ਨਾਂਅ ਦਾ ਵਾਟਰਮਾਰਕ ਦਿੱਸ ਰਿਹਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਯੂਜ਼ਰਨੇਮ ਨੂੰ ਅਸੀਂ ਗੂਗਲ ‘ਤੇ ਸਰਚ ਕੀਤਾ ਅਤੇ ਸਾਨੂੰ ਅਸਲ ਵੀਡੀਓ ਇਸ ਯੂਜ਼ਰਨੇਮ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਮਿਲਿਆ। ਇੰਸਟਾਗ੍ਰਾਮ ਅਕਾਊਂਟ “kelly_boesch_ai_art” ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਸੀ।

Instagram will load in the frontend.

ਜਾਣਕਾਰੀ ਦਿੰਦਿਆਂ Kelly Boesch ਨੇ ਐਕਸ (ਪਹਿਲਾਂ ਟਵਿੱਟਰ) ਤੇ ਦੱਸਿਆ ਕਿ “ਉਹਨਾਂ ਦੀ ਬਣਾਈ ਇਸ AI ਵੀਡੀਓ ਨੂੰ ਲੋਕ ਅਸਲ ਮੰਨ ਕੇ ਵਾਇਰਲ ਕਰ ਰਹੇ ਹਨ ਅਤੇ ਇਸ ਵੀਡੀਓ ਨੂੰ Tiktok ਉੱਤੇ 6 ਘੰਟਿਆਂ ਅੰਦਰ 10 ਲਾਖ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ।”

ਯੂਜ਼ਰ ਨੇ ਜਾਣਕਾਰੀ ਦਿੰਦਿਆਂ ਸਾਫ ਕਿਹਾ ਕਿ ਇਹ ਵੀਡੀਓ AI ਦੀ ਕਲਾ ਹੈ। kelly_boesch_ai_art ਦੇ ਅਕਾਊਂਟ ਤੇ AI ਦੁਆਰਾ ਬਣਾਈ ਗਈਆਂ ਹੋਰ ਵੀਡੀਓ ਵੀ ਦੇਖੀਆਂ ਜਾ ਸਕਦੀਆਂ ਹਨ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ AI ਦੁਆਰਾ ਬਣਾਇਆ ਗਿਆ ਹੈ। ਵੀਡੀਓ ਵਿਚ ਦਿਖਾਈ ਦੇ ਰਹੇ ਜੀਵ ਅਸਲ ਨਹੀਂ ਹਨ।

Result: False

Our Sources

Video uploaded on Instagram by Kelly Boesh , Dated January 21, 2024
Video uploaded on Twitter by Kelly Boesh , Dated January 21, 2024

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular