ਮੰਗਲਵਾਰ, ਅਪ੍ਰੈਲ 30, 2024
ਮੰਗਲਵਾਰ, ਅਪ੍ਰੈਲ 30, 2024

HomeFact Checkਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਪੰਜਾਬ ਦੀ ਮੰਤਰੀ ਅਨਮੋਲ ਗਗਨ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਨੇ ਆਪਣੇ ਹੱਥ ਵਿੱਚ ਇੱਕ ਤਖ਼ਤੀ ਫੜੀ ਹੋਈ ਹੈ ਜਿਸ ਤੇ ਲਿਖਿਆ ਹੈ,”ਕੇਜਰੀਵਾਲ ਐਮਐਸਪੀ ਦਵੇ। ਤਸਵੀਰ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਫੇਸਬੁੱਕ ਪੇਜ ‘ਬਾਜ਼ ਵਾਲ਼ੀ ਅੱਖ’ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,“ਝਾੜੂ ਨੇ ਦਿੱਲੀ ਜਾ ਕੇ ਕਿਸਾਨਾਂ ਲਈ ਹਾਂ ਦਾ ਨਾਹਰਾ ਮਾਰੀਆ।”

ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

Fact Check / Verification

ਅਸੀਂ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਲਈ ਤਸਵੀਰ ਨੂੰ ਧਿਆਨ ਨਾਲ ਦੇਖਿਆ ਅਤੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਮੰਤਰੀ ਅਨਮੋਲ ਗਗਨ ਮਾਨ ਦੇ ਫੇਸਬੁੱਕ ਅਕਾਊਂਟ ‘ਤੇ ਅਪਲੋਡ ਮਿਲੀ। 22 ਮਾਰਚ 2024 ਨੂੰ ਸ਼ੇਅਰ ਕੀਤੀ ਗਈ ਤਸਵੀਰ ਦੇ ਵਿੱਚ ਅਨਮੋਲ ਗਗਨ ਮਾਨ ਦੇ ਹੱਥ ‘ਚ ਫੜੇ ਪੋਸਟਰ ਵਿੱਚ “ਮੈਂ ਵੀ ਕੇਜਰੀਵਾਲ” ਲਿਖਿਆ ਦੇਖਿਆ ਜਾ ਸਕਦਾ ਹੈ।

ਆਪਣੀ ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਅਨਮੋਲ ਗਗਨ ਮਾਨ ਦੁਆਰਾ ਐਕਸ ਅਕਾਊਂਟ ਤੇ ਵੀ ਅਪਲੋਡ ਮਿਲੀ। ਇਸ ਤਸਵੀਰ ਨੂੰ ਕਈ ਮੀਡਿਆ ਅਦਾਰਿਆਂ ਨੇ ਵੀ ਪ੍ਰਕਾਸ਼ਿਤ ਕੀਤਾ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਪੰਜਾਬ ਦੀ ਮੰਤਰੀ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।

Result: Altered Media

Our Sources

Twitter Post by Anmol Gagan Mann, Dated March 22, 2024
Facebook Post by Anmol Gagan Mann, Dated March 22, 2024

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular