ਮੰਗਲਵਾਰ, ਅਪ੍ਰੈਲ 30, 2024
ਮੰਗਲਵਾਰ, ਅਪ੍ਰੈਲ 30, 2024

HomeFact Checkਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਹੈ ਇਹ ਵੀਡੀਓ?

ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਹੈ ਇਹ ਵੀਡੀਓ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਵੀਡੀਓ

ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਹੈ ਇਹ ਵੀਡੀਓ?

Fact Check/Verification

ਈਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦਾ ਦੱਸਦਿਆਂ ਵਾਇਰਲ ਹੋ ਰਹੇ ਇਸ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਵੀਡੀਓ ਦੇ ਇੱਕ ਕੀ ਫਰੇਮ ਨੂੰ ਯਨਡੈਕਸ ਸਰਚ ਇੰਜਨ ਦੀ ਮਦਦ ਦੇ ਨਾਲ ਲੱਭਿਆ। ਇਸ ਦੌਰਾਨ ਸਾਨੂੰ ਸੋਸ਼ਲ ਮੀਡੀਆ ਸਾਈਟ vk.com ਦੁਆਰਾ 28 ਫਰਵਰੀ 2020 ਨੂੰ ਪੋਸਟ ਕੀਤਾ ਗਿਆ ਇੱਕ ਵੀਡੀਓ ਮਿਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਹ ਉਹੀ ਵੀਡੀਓ ਹੈ ਜਿਸ ਨੂੰ ਹੁਣ ਇਰਾਨ ਦੁਆਰਾ ਇਜਰਾਇਲ ਦੇ ਕੀਤੇ ਗਏ ਹਮਲੇ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਪੋਸਟ ਵਿੱਚ ਦੱਸਿਆ ਗਿਆ ਹੈ ਕਿ ਇਹ ਵੀਡੀਓ ਉੱਤਰੀ ਸੀਰੀਆ ਦਾ ਹੈ।

ਸਰਚ ਕਰਨ ਤੇ ਸਾਨੂੰ ਯੂਟੀਊਬ ਚੈਨਲ ਤੇ ਵੀ ਇਹ ਵੀਡੀਓ ਮਿਲਿਆ। ਸਾਲ 2020 ਦੇ ਵਿੱਚ ਅਪਲੋਡ ਕੀਤੇ ਗਏ ਇਸ ਵੀਡੀਓ ਨੂੰ ਵੀ ਉੱਤਰੀ ਸੀਰੀਆ ਦਾ ਦੱਸਿਆ ਗਿਆ ਹੈ। ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਇਹ ਵੀਡੀਓ ਇਰਾਨ ਦੁਆਰਾ ਇਸਰਾਇਲ ਤੇ ਕੀਤੇ ਗਏ ਹਮਲੇ ਦਾ ਨਹੀਂ ਹੈ।

ਇਸ ਤਰ੍ਹਾਂ ਸਾਡੀ ਪੜਤਾਲ ਵਿੱਚ ਇਹ ਸਪਸ਼ਟ ਹੈ ਕਿ ਉੱਤਰੀ ਸੀਰੀਆ ਦੇ ਕਰੀਬ ਚਾਰ ਸਾਲ ਪੁਰਾਣੇ ਵੀਡੀਓ ਨੂੰ ਇਰਾਨ ਦੁਆਰਾ ਇਸਰਾਇਲ ਦੇ ਕੀਤੇ ਗਏ ਹਮਲੇ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। 

Result– False

Sources

Vk.com Post on Feb 28, 2020
Youtube Video On Feb 28, 2020

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular