ਸ਼ਨੀਵਾਰ, ਮਈ 4, 2024
ਸ਼ਨੀਵਾਰ, ਮਈ 4, 2024

HomeFact Checkਨਿਹੰਗ ਸਿੰਘਾਂ ਦੀ ਇਹ ਵੀਡੀਓ ਹਾਲੀਆ ਕਿਸਾਨ ਅੰਦੋਲਨ ਨਾਲ ਸੰਬੰਧਤ ਹੈ?

ਨਿਹੰਗ ਸਿੰਘਾਂ ਦੀ ਇਹ ਵੀਡੀਓ ਹਾਲੀਆ ਕਿਸਾਨ ਅੰਦੋਲਨ ਨਾਲ ਸੰਬੰਧਤ ਹੈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਿਹੰਗ ਸਿੰਘਾਂ ਨੂੰ ਮਾਰਚ ਕੱਢਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਹੰਗ ਸਿੰਘ ਦਿੱਲੀ ਨੂੰ ਮਾਰਚ ਕਰ ਰਹੇ ਹਨ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਸਰਚ ਕੀਤਾ। ਸਰਚ ਦੌਰਾਨ ਸਾਨੂੰ ਇਹ ਵੀਡੀਓ ਯੂ ਟਿਊਬ ਅਕਾਊਂਟ ਅਰਸ਼ਦੀਪ ਸਿੰਘ ਦੁਆਰਾ ਫਰਵਰੀ 12, 2024 ਨੂੰ ਅਪਲੋਡ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਕੁਝ ਹੋਰ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਯੂ ਟਿਊਬ ਅਕਾਊਂਟ ‘AKAALI FOUJ DILLI’ ਦੁਆਰਾ ਹੁਬੂਹੁ ਵੀਡੀਓ ਦਿਸੰਬਰ 30, 2023 ਨੂੰ ਅਪਲੋਡ ਮਿਲੀ।

ਹਾਲਾਂਕਿ, ਅਸੀਂ ਸੁਤੰਤਰ ਤੌਰ ਤੇ ਇਹ ਪੁਸ਼ਟੀ ਨਹੀਂ ਕਰ ਸਕੇ ਹਾਂ ਕਿ ਇਹ ਵੀਡੀਓ ਕਿਥੋਂ ਦਾ ਹੈ ਪਰ ਇਹ ਸਪਸ਼ਟ ਹੈ ਕਿ ਇਹ ਵੀਡੀਓ ਤਕਰੀਬਨ 2 ਮਹੀਨੇ ਪਹਿਲਾਂ ਤੋਂ ਇੰਟਰਨੇਟ ਤੇ ਮੌਜੂਦ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ। ਇਹ ਵੀਡੀਓ ਤਕਰੀਬਨ 2 ਮਹੀਨੇ ਪਹਿਲਾਂ ਤੋਂ ਇੰਟਰਨੇਟ ਤੇ ਮੌਜੂਦ ਹੈ ਤੇ ਇਸ ਵੀਡੀਓ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸੰਬੰਧ ਨਹੀਂ ਹੈ।

Result: Missing Context

Our Sources

Video uploaded on You Tube account on February 12, 2024
Video uploaded on You Tube account on February 12, 2024

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular