ਵੀਰਵਾਰ, ਜੂਨ 13, 2024
ਵੀਰਵਾਰ, ਜੂਨ 13, 2024

HomeFact CheckPoliticsਰਾਹੁਲ ਗਾਂਧੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

ਰਾਹੁਲ ਗਾਂਧੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਉਨ੍ਹਾਂ ਦੇ ਚਿਹਰੇ ‘ਤੇ ਵੱਡੀ ਦਾਹੜੀ ਤੇ ਵੱਡੇ ਬਾਲ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਰੈਲੀ ਦੇ ਦੌਰਾਨ ਦੀ ਹੈ।

ਫੇਸਬੁੱਕ ਪੇਜ ‘Jattblike’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਜੇ ਇਹ ਬਿਨਾਂ ਸਕਿਓਟੀ ਤੋ ਘੁੰਮਦਾ ਹੁੰਦਾ ਤਾਂ ਇਸ ਨੂੰ ਮਨੁੱਖਤਾ ਦੀ ਸੇਵਾ ਵਾਲਿਆਂ ਨੇ ਚੁੱਕ ਕੇ ਲੈ ਜਾਣਾ ਸੀ।’

ਰਾਹੁਲ ਗਾਂਧੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ
Courtesy: Facebook/JattBLike

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਤਸਵੀਰ ਨੂੰ ਵਿਆਂਗਤਮਕ ਤਰੀਕੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਰਾਹੁਲ ਗਾਂਧੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ
Courtesy: Facebook/FanNavjotKaurLambiDe

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਕਾਂਗਰਸ ਦੇ ਅਧਿਕਾਰਿਕ ਟਵਿੱਟਰ ਅਕਾਊਂਟ ਤੇ 18 ਅਕਤੂਬਰ 2022 ਨੂੰ ਅਪਲੋਡ ਮਿਲੀ ਮਿਲੀ। ਇਸ ਤਸਵੀਰ ਦੇ ਵਿੱਚ ਰਾਹੁਲ ਗਾਂਧੀ ਦੇ ਦਾੜ੍ਹੀ ਅਤੇ ਸਿਰ ਤੇ ਹਲਕੇ ਬਾਲ ਹਨ।

ਤੁਸੀਂ ਨੀਚੇ ਵਾਇਰਲ ਤਸਵੀਰ ਅਤੇ ਅਸਲ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

ਰਾਹੁਲ ਗਾਂਧੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

ਕਈ ਨਾਮਵਰ ਮੀਡਿਆ ਸੰਸਥਾਨਾਂ ਨੇ ਵੀ ਅਸਲ ਤਸਵੀਰ ਨੂੰ ਆਪਣੇ ਆਰਟੀਕਲ ਦੇ ਵਿੱਚ ਪ੍ਰਕਾਸ਼ਿਤ ਕੀਤਾ। ਦ ਹਿੰਦੂ ਦੁਆਰਾ ਪ੍ਰਕਸ਼ਿਤ ਆਰਟੀਕਲ ਦੇ ਵਿੱਚ ਤਸਵੀਰ ਦੇ ਲਾਇ ਪੀਟੀਆਈ ਨੂੰ ਕਰੈਡਿਟ ਦਿੱਤੇ ਗਏ ਹਨ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਕਾਂਗਰਸ ਲੀਡਰ ਰਾਹੁਲ ਗਾਂਧੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਵਾਇਰਲ ਤਸਵੀਰ ਰਾਹੁਲ ਦੀ ਭਾਰਤ ਜੋੜੋ ਰੈਲੀ ਦੇ ਦੌਰਾਨ ਦੀ ਹੀ ਹੈ ਪਰ ਤਸਵੀਰ ਨੂੰ ਐਡਿਟ ਕਰ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Result: Altered Photo

Our Sources

Tweet made by Indian National Congress on October 18, 2022
Media report published by The Hindu on October 31, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular