ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact Checkਸ਼ਾਪਿੰਗ ਮਾਲ ਵਿੱਚ ਖੜ੍ਹੇ ਖੜ੍ਹੇ ਵਿਅਕਤੀ ਦੀ ਹੋਈ ਮੌਤ?

ਸ਼ਾਪਿੰਗ ਮਾਲ ਵਿੱਚ ਖੜ੍ਹੇ ਖੜ੍ਹੇ ਵਿਅਕਤੀ ਦੀ ਹੋਈ ਮੌਤ?

Authors

An enthusiastic journalist, researcher and fact-checker, Shubham believes in maintaining the sanctity of facts and wants to create awareness about misinformation and its perils. Shubham has studied Mathematics at the Banaras Hindu University and holds a diploma in Hindi Journalism from the Indian Institute of Mass Communication. He has worked in The Print, UNI and Inshorts before joining Newschecker.

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Since 2011, JP has been a media professional working as a reporter, editor, researcher and mass presenter. His mission to save society from the ill effects of disinformation led him to become a fact-checker. He has an MA in Political Science and Mass Communication.

Claim

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਇਕ ਵਿਅਕਤੀ ਬਿਨਾਂ ਹਿਲਾਏ ਸਿੱਧਾ ਖੜ੍ਹਾ ਦਿਖਾਈ ਦੇ ਰਿਹਾ ਹੈ। ਉਸ ਵਿਅਕਤੀ ਦੇ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਹਿਲਜੁਲ ਨਹੀਂ ਹੋ ਰਹੀ ਹੈ। ਬਾਅਦ ਵਿਚ ਉਸ ਨੂੰ ਸਟਰੈਚਰ ‘ਤੇ ਲਿਜਾਇਆ ਜਾ ਰਿਹਾ ਹੈ। ਪੋਸਟ ਨੂੰ ਇਸ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਵੀਡੀਓ ‘ਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ।

Fact

ਦਾਅਵੇ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ, ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕੁਝ ਮੁੱਖ ਫਰੇਮਾਂ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਦੇ ਨਾਲ ਖੋਜਿਆ। ਸਾਨੂੰ NG72.RU ਨਾਮ ਦੀ ਇੱਕ ਵੈਬਸਾਈਟ ‘ਤੇ 2015 ਵਿੱਚ ਪ੍ਰਕਾਸ਼ਿਤ ਰਿਪੋਰਟ ਮਿਲੀ , ਜਿਸ ਵਿੱਚ ਵਾਇਰਲ ਵੀਡੀਓ ਦਾ ਸਕ੍ਰੀਨਗ੍ਰੈਬ ਹੈ। 

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਰਿਪੋਰਟ ‘ਚ ਦਿੱਤੀ ਗਈ ਜਾਣਕਾਰੀ ਮੁਤਾਬਕ ਵੀਡੀਓ ਕਜ਼ਾਕਿਸਤਾਨ ਦਾ ਹੈ। ਉੱਥੇ ਤਾਲਡੀਕੋਰਗਨ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਇੱਕ ਅਧਖੜ ਉਮਰ ਦੇ ਵਿਅਕਤੀ ਬਾਰੇ ਜਾਣਕਾਰ ਮਿਲੀ। ਉਸ ਵਿਅਕਤੀ ਦੀਆਂ ਨਜ਼ਰਾਂ ਇਕ ਥਾਂ ਟਿਕੀਆਂ ਹੋਈਆਂ ਸਨ। ਇਸ ਤੋਂ ਬਾਅਦ ਮਾਲ ਸਟਾਫ ਨੇ ਮੈਡੀਕਲ ਟੀਮ ਨੂੰ ਬੁਲਾਇਆ। ਡਾਕਟਰਾਂ ਨੇ ਵਿਅਕਤੀ ਨੂੰ ਸਟਰੈਚਰ ‘ਤੇ ਪਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੇ ਇਲਾਜ ਲਈ ਜ਼ਰੂਰੀ ਉਪਾਅ ਕੀਤੇ। ਰਿਪੋਰਟ ਵਿੱਚ ਕਿਤੇ ਵੀ ਵਿਅਕਤੀ ਦੀ ਮੌਤ ਬਾਰੇ ਨਹੀਂ ਲਿਖਿਆ ਗਿਆ ਹੈ।

ਸ਼ਾਪਿੰਗ ਮਾਲ ਵਿੱਚ ਖੜ੍ਹੇ ਖੜ੍ਹੇ ਵਿਅਕਤੀ ਦੀ ਹੋਈ ਮੌਤ
Courtesy: ng72.ru

ਜਾਂਚ ਦੌਰਾਨ, ਸਾਨੂੰ ਇੱਕ ਰੂਸੀ ਵੈੱਬਸਾਈਟ tvzvezda.ru ‘ ਤੇ ਸਾਲ 2015 ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ । ਇਸ ‘ਚ ਦਿੱਤੀ ਗਈ ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ‘ਚ ਦਿਖਾਈ ਦੇਣ ਵਾਲਾ ਵਿਅਕਤੀ ਨਸ਼ੇ ਦੀ ਹਾਲਤ ‘ਚ ਸੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਉਸ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਉਸੇ ਦਿਨ ਛੁੱਟੀ ਦੇ ਦਿੱਤੀ ਗਈ।

ਸ਼ਾਪਿੰਗ ਮਾਲ ਵਿੱਚ ਖੜ੍ਹੇ ਖੜ੍ਹੇ ਵਿਅਕਤੀ ਦੀ ਹੋਈ ਮੌਤ
Courtesy: tvzvezda.ru

, ਕਜ਼ਾਕਿਸਤਾਨ ਦੇ ਇੱਕ ਮਾਲ ਵਿੱਚ ਇੱਕ ਆਦਮੀ ਦੀ ਅੱਠ ਸਾਲ ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਵਿਅਕਤੀ ਦੀ ਮੌਤ ਨਹੀਂ ਹੋਈ ਸੀ।

Result- False

Our Sources

Report Published on Ng72.ru in April 2015
Report Published on Tvzvezda.ru in April 2015


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

An enthusiastic journalist, researcher and fact-checker, Shubham believes in maintaining the sanctity of facts and wants to create awareness about misinformation and its perils. Shubham has studied Mathematics at the Banaras Hindu University and holds a diploma in Hindi Journalism from the Indian Institute of Mass Communication. He has worked in The Print, UNI and Inshorts before joining Newschecker.

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Since 2011, JP has been a media professional working as a reporter, editor, researcher and mass presenter. His mission to save society from the ill effects of disinformation led him to become a fact-checker. He has an MA in Political Science and Mass Communication.

LEAVE A REPLY

Please enter your comment!
Please enter your name here

Most Popular