ਵੀਰਵਾਰ, ਅਪ੍ਰੈਲ 25, 2024
ਵੀਰਵਾਰ, ਅਪ੍ਰੈਲ 25, 2024

HomeFact CheckViralਉੱਤਰਾਖੰਡ ਵਿਖੇ ਰੇਤ ਮਾਫੀਆ ਅਤੇ ਪੁਲਿਸ ਵਿਚਕਾਰ ਭੱਜ ਦੌੜ ਦੀ ਪੁਰਾਣੀ ਵੀਡੀਓ...

ਉੱਤਰਾਖੰਡ ਵਿਖੇ ਰੇਤ ਮਾਫੀਆ ਅਤੇ ਪੁਲਿਸ ਵਿਚਕਾਰ ਭੱਜ ਦੌੜ ਦੀ ਪੁਰਾਣੀ ਵੀਡੀਓ ਨੂੰ ਅਜਨਾਲਾ ਦਾ ਦੱਸਕੇ ਕੀਤਾ ਸ਼ੇਅਰ 

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੁਲਿਸ ਦੀ ਮਹਿੰਦਰਾ ਸਕਾਰਪੀਓ ਕਾਰ ਅਤੇ ਟ੍ਰੈਕਟਰ ਵਿਚਕਾਰ ਭੱਜ-ਦੌੜ ਦੇਖੀ ਜਾ ਸਕਦੀ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਪੰਜਾਬ ਦੇ ਅਜਨਾਲਾ ਦਾ ਦੱਸਦਿਆਂ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਟ੍ਰੈਕਟਰ ਦੇ ਪਿੱਛੇ ਅਜਨਾਲਾ ਪੁਲਿਸ ਲੱਗੀ ਹੋਈ ਹੈ।

Fact

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਨੂੰ ਲੈ ਕੇ ਕਈ ਪੁਰਾਣੀਆਂ ਖਬਰਾਂ ਮਿਲੀਆਂ। ਸਰਚ ਦੌਰਾਨ ਵਾਇਰਲ ਵੀਡੀਓ ਨਾਲ ਸੰਬੰਧਿਤ ਖਬਰਾਂ ਸਾਲ 2021 ਵਿੱਚ ਪ੍ਰਕਾਸ਼ਿਤ ਮਿਲੀਆਂ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? 

ਸਾਨੂੰ ਵਾਇਰਲ ਵੀਡੀਓ ਨਾਲ ਸੰਬੰਧਿਤ ਮੀਡਿਆ ਰਿਪੋਰਟ ਨਵਭਾਰਤ ਟਾਇਮਸ ਦੁਆਰਾ 24 ਜਨਵਰੀ 2021 ਨੂੰ ਪ੍ਰਕਾਸ਼ਿਤ ਮਿਲੀ। ਖਬਰ ਦੇ ਮੁਤਾਬਕ ਇਹ ਵੀਡੀਓ ਮੱਧ ਪ੍ਰਦੇਸ਼ ਦਾ ਹੈ। ਹਾਲਾਂਕਿ, ਪੁਲਿਸ ਦੇ ਬਿਆਨ ਮੁਤਾਬਕ ਇਹ ਵੀਡੀਓ ਮੱਧ ਪ੍ਰਦੇਸ਼ ਦਾ ਨਹੀਂ ਹੈ।

ਉੱਤਰਾਖੰਡ ਵਿਖੇ ਰੇਤ ਮਾਫੀਆ ਅਤੇ ਪੁਲਿਸ ਵਿਚਕਾਰ ਭੱਜ ਦੌੜ ਦੀ ਪੁਰਾਣੀ ਵੀਡੀਓ ਨੂੰ ਅਜਨਾਲਾ ਦਾ ਦੱਸਕੇ ਕੀਤਾ ਸ਼ੇਅਰ 
Courtesy: NavBharatTimes

ਅਸੀਂ ਵਾਇਰਲ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਅਮਰ ਉਜਾਲਾ ਦੁਆਰਾ 22 ਜਨਵਰੀ 2021 ਨੂੰ ਪ੍ਰਕਾਸ਼ਿਤ ਵੀਡੀਓ ਰਿਪੋਰਟ ਮਿਲੀ। ਵੀਡੀਓ ਰਿਪੋਰਟ ਦੇ ਮੁਤਾਬਕ ਵਾਇਰਲ ਵੀਡੀਓ ਉੱਤਰਾਖੰਡ ਦੇ ਬਾਜਪੁਰ ਦਾ।

ਆਪਣੀ ਸਰਚ ਦੇ ਦੌਰਾਨ ਸਾਨੂੰ Newschecker ਦੀ ਫੈਕਟ ਚੈਕ ਰਿਪੋਰਟ ਮਿਲੀ। ਰਿਪੋਰਟ ਦੇ ਮੁਤਾਬਕ ਇਹ ਵੀਡੀਓ ਉੱਤਰਾਖੰਡ ਦਾ ਹੈ ਜਿਥੇ ਰੇਤ ਮਾਫੀਆ ਨੂੰ ਫੜ੍ਹਨ ਲਈ ਪੁਲਿਸ ਅਫਸਰ ਗਏ ਸਨ ਪਰ ਰੇਤ ਮਾਫੀਆ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋ ਗਿਆ। ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਇਹ ਵੀਡੀਓ ਉੱਤਰਾਖੰਡ ਦਾ ਹੈ ਜਿਥੇ ਰੇਤ ਮਾਫੀਆ ਨੂੰ ਫੜ੍ਹਨ ਲਈ ਪੁਲਿਸ ਅਫਸਰ ਗਏ ਸਨ ਪਰ ਰੇਤ ਮਾਫੀਆ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋ ਗਿਆ।

Result: Missing Context

Our Sources

Media report published by Amar Ujala on January 22 , 2021
Fact Check by Newschecker on January 29 , 2021

ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular