ਸੋਮਵਾਰ, ਅਪ੍ਰੈਲ 29, 2024
ਸੋਮਵਾਰ, ਅਪ੍ਰੈਲ 29, 2024

HomeFact CheckViralWeekly Wrap: ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ? ਪੜ੍ਹੋ...

Weekly Wrap: ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਨੂੰਹ- ਪੁੱਤ ਆਪਣੀ ਮਾਤਾ ਨੂੰ ਇੱਕ ਆਸ਼ਰਮ ‘ਚ ਛੱਡਣ ਜਾ ਰਹੇ ਹਨ। ਇਸ ਵੀਡੀਓ ਵਿਚ ਬੁਜ਼ੁਰਗ ਮਾਤਾ ਇਸ ਗੱਲ ਦਾ ਜ਼ਿਕਰ ਕਰ ਰਹੀ ਹੈ ਕਿ ਉਸਦਾ ਬੇਟਾ ਤੇ ਨੂੰਹ ਉਸ ਨੂੰ ਜ਼ਬਰਦਸਤੀ ਘਰੋਂ ਕੱਢ ਰਹੇ ਹਨ। ਇਸ ਵੀਡੀਓ ਨੂੰ ਯੂਜ਼ਰਸ ਅਸਲ ਘਟਨਾ ਦੱਸਕੇ ਵਾਇਰਲ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ

ਬਿਕਰਮ ਮਜੀਠੀਆ ਦੁਆਰਾ ਸ਼ੇਅਰ ਕੀਤਾ ਇਹ ਵੀਡੀਓ ਹਾਲੀਆ ਨਹੀਂ ਸਾਲ ਪੁਰਾਣਾ ਹੈ

ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਬੱਸਾਂ ਆਪ ਮੁਖੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਾਸਤੇ ਲਗਾ ਕੇ ਸਵਾਰੀਆਂ ਨੂੰ ਖਜੱਲ ਖੁਆਰ ਕੀਤਾ ਗਿਆ। ਸ਼ੇਅਰ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ 2022 ਦਾ ਹੈ। ਵੀਡੀਓ ਦਾ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ

ਨੀਦਰਲੈਂਡ ਦੇ PM ਨੇ G20 ਸੰਮੇਲਨ ਦੌਰਾਨ ਆਪਣੀ ਡਿੱਗੀ ਹੋਈ ਕੌਫੀ ਆਪ ਸਾਫ ਕੀਤੀ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੂਟ ਨੇ G20 ਸੰਮੇਲਨ ਦੌਰਾਨ ਆਪਣੀ ਡਿੱਗੀ ਹੋਈ ਕੋਫੀ ਆਪ ਸਾਫ ਕੀਤੀ। ਵਾਇਰਲ ਵੀਡੀਓ 2018 ਦਾ ਹੈ ਤੇ ਇਸਦਾ ਹਾਲੀਆ ਭਾਰਤ ਦੀ ਰਾਜਧਾਨੀ ਦਿੱਲੀ ‘ਚ ਹੋਏ G20 ਸੰਮੇਲਨ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ

ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ?

ਵੀਡੀਓ ਨੂੰ ਅਸਲ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੂੰਹ-ਪੁੱਤ ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਹਨ। ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ। ਇਹ ਅਸਲ ਘਟਨਾ ਨਹੀਂ ਹੈ।  

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ

ਮੋਰੋਕੋ ਵਿੱਚ ਆਏ ਭੁਚਾਲ ਦੀ ਹੈ ਇਹ ਵੀਡੀਓ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੋਰੋਕੋ ਵਿੱਚ ਆਏ ਭੁਚਾਲ ਦੌਰਾਨ ਢਹਿਢੇਰੀ ਹੋਈ ਇਮਾਰਤ ਦੀ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਮੋਰੋਕੋ ਵਿਚ ਆਏ ਭੁਚਾਲ ਦਾ ਨਹੀਂ ਸਗੋਂ 2020 ਦਾ ਹੈ ਜਦੋਂ ਮੋਰੱਕੋ ਦੇ ਕੈਸਾਬਲਾਂਕਾ ਦੇ ਸਬਾਟਾ ਦਾ ਹੈ ਜਿਥੇ ਇੱਕ 3 ਮਰਲਾ ਇਮਾਰਤ ਢਹਿ-ਢੇਰੀ ਹੋ ਗਈ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਆਪਣੀ ਬਜੁਰਗ ਮਾਂ ਨੂੰ ਬਿਰਧ ਆਸ਼ਰਮ ਛੱਡਣ ਆਏ ਨੂੰਹ-ਪੁੱਤ

ਸਾਊਦੀ ਅਰਬ ‘ਚ ਪੀਐਮ ਮੋਦੀ ਦੀ ਸੋਨੇ ਦੀ ਮੂਰਤੀ ਲਗਾਈ ਗਈ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਊਦੀ ਅਰਬ ‘ਚ ਪੀਐਮ ਮੋਦੀ ਦੀ ਸੋਨੇ ਦੀ ਮੂਰਤੀ ਲਗਾਈ ਗਈ ਹੈ। ਪੀਐਮ ਮੋਦੀ ਦੀ ਮੂਰਤੀ ਦਾ ਇਹ ਵਾਇਰਲ ਵੀਡੀਓ ਸਾਊਦੀ ਅਰਬ ਦਾ ਨਹੀਂ ਹੈ। ਪੋਸਟਾਂ ਰਾਹੀਂ ਗੁੰਮਰਾਹਕੁੰਨ ਦਾਅਵੇ ਕੀਤੇ ਜਾ ਰਹੇ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular