ਐਤਵਾਰ, ਅਪ੍ਰੈਲ 28, 2024
ਐਤਵਾਰ, ਅਪ੍ਰੈਲ 28, 2024

HomeFact CheckViralWeekly Wrap: ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ...

Weekly Wrap: ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕੀਤਾ ਕਤਲ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਦੇ ਵਿਚ ਸਿੱਖ ਵਿਅਕਤੀਆਂ ਦੀ ਲਾਸ਼ਾਂ ਨੂੰ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਪਾਕਿਸਤਾਨ ਦੀ ਹੈ ਜਿਥੇ ਨਮਾਜ਼ ਸਮੇਂ ਗੁਰੂ ਘਰ ‘ਚ ਲਾਊਡ ਸਪੀਕਰ ਚਲਾਉਣ ਕਰਕੇ ਭੜਕੇ ਭਾਈਚਾਰੇ ਨੇ ਗ੍ਰੰਥੀਆਂ ਦਾ ਕਤਲ ਕਰ ਗੁਰੂ ਘਰ ‘ਚ ਭੰਨਤੋੜ ਕੀਤੀ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕੀਤਾ ਕਤਲ

ਕੀ ਪੱਤਰਕਾਰ ਨਾਲ ਹਾਲ ਹੀ ਵਿੱਚ ਉਲਝੇ ਮੁੱਖ ਮੰਤਰੀ ਭਗਵੰਤ ਮਾਨ?

ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲ ਹੀ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੱਤਰਕਾਰ ਨਾਲ ਉਲਝ ਗਏ। ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਇਹ ਮਾਮਲਾ ਸਾਲ 2019 ਦਾ ਹੈ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣੇ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕੀਤਾ ਕਤਲ

ਕੀ ਭਗਵਾਨ ਰਾਮ ਦੇ ਨਾਮ ਤੇ ਅਮਰੀਕਾ ਵਿੱਚ ਲਾਂਚ ਹੋਈ ਕਾਰ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕੀ ਵਾਹਨ ਨਿਰਮਾਤਾ ਕੰਪਨੀ ਨੇ ਆਪਣੀ ਕਾਰ ਦਾ ਨਾਮ ਹਿੰਦੂ ਦੇਵਤਾ ਰਾਮ ਦੇ ਨਾਮ ‘ਤੇ ਰੱਖਿਆ। ਅਮਰੀਕੀ ਵਾਹਨ ਨਿਰਮਾਤਾ ਕੰਪਨੀ ਦੇ ਹਿੰਦੂ ਦੇਵਤਾ ਰਾਮ ਦੇ ਨਾਮ ਤੇ ਕਾਰ ਰੱਖਣ ਦਾ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕੀਤਾ ਕਤਲ

ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕੀਤਾ ਕਤਲ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕਤਲ ਕਰ ਦਿੱਤਾ ਗਿਆ। ਇਹ ਵੀਡੀਓ ਅਫ਼ਗ਼ਾਨਿਸਤਾਨ ਦੇ ਕਾਬੁਲ ਦਾ ਹੈ ਜਿਥੇ ਮਾਰਚ 2020 ‘ਚ ਗੁਰੂਦੁਆਰਾ ਵਿਖੇ ਅੱਤਵਾਦੀ ਹਮਲਾ ਹੋਇਆ ਸੀ ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕੀਤਾ ਕਤਲ

ਕੀ ਨੂੰਹ ਹਿੰਸਾ ਤੋਂ ਬਾਅਦ ਗਿਰਫਤਾਰੀ ਦੇ ਡਰ ਤੋਂ ਬਿੱਟੂ ਬਜਰੰਗੀ ਰੋਣ ਲੱਗਿਆ?

ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿੱਟੂ ਬਜਰੰਗੀ ਨੇ ਹਰਿਆਣਾ ਵਿੱਚ ਨੂਹ ਹਿੰਸਾ ਤੋਂ ਬਾਅਦ ਗ੍ਰਿਫਤਾਰੀ ਦੇ ਡਰੋਂ ਰੋਣਾ ਸ਼ੁਰੂ ਕਰ ਦਿੱਤਾ। ਬਿੱਟੂ ਬਜਰੰਗੀ ਦਾ ਇੱਕ ਸਾਲ ਪੁਰਾਣਾ ਵੀਡੀਓ ਨੂੰਹ ‘ਚ ਹਾਲ ਹੀ ਵਿੱਚ ਹੋਈ ਹਿੰਸਾ ਤੋਂ ਬਾਅਦ ਦਾ ਦੱਸਕੇ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪਾਕਿਸਤਾਨ ‘ਚ ਨਮਾਜ ਵੇਲੇ ਗੁਰੁਦਆਰਾ ਸਾਹਿਬ ਵਿੱਚ ਲਾਊਡ ਸਪੀਕਰ ਚਲਾਉਣ ਕਰਕੇ ਗ੍ਰੰਥੀਆਂ ਦਾ ਕੀਤਾ ਕਤਲ

ਦਿੱਲੀ ਦੇ ਕੇਂਦਰੀ ਪੀਡਬਲਯੂਡੀ ਇੰਜੀਨੀਅਰ ਦੇ ਘਰ ਛਾਪੇ ਦੌਰਾਨ ਕਰੋੜਾਂ ਰੁਪਏ ਬਰਾਮਦ ਕੀਤੇ ਗਏ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਕੇਂਦਰੀ ਪੀਡਬਲਯੂਡੀ ਇੰਜੀਨੀਅਰ ਦੇ ਘਰ ‘ਚ ਐਂਟੀ ਕੁਰੱਪਸ਼ਨ ਬਿਊਰੋ ਨੇ ਛਾਪੇ ਦੌਰਾਨ ਕਰੋੜਾਂ ਰੁਪਏ ਬਰਾਮਦ ਕੀਤੇ ਗਏ। ਵਾਇਰਲ ਵੀਡੀਓ ਕਰਨਾਟਕ ਦੇ ਕਲਬੁਰਗੀ ਦੀ ਹੈ ਜਿਥੇ ਸਾਲ 2021 ਦੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਪੀਡਬਲਯੂਡੀ ਇੰਜੀਨੀਅਰ ਘਰ ਛਾਪਾ ਮਾਰਿਆ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular