ਐਤਵਾਰ, ਅਪ੍ਰੈਲ 28, 2024
ਐਤਵਾਰ, ਅਪ੍ਰੈਲ 28, 2024

HomeFact CheckViralWeekly Wrap: ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ...

Weekly Wrap: ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋਈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਐਕਟਰ ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਇਸ ਨਾਲ ਹੀ ਸੋਸ਼ਲ ਮੀਡਿਆ ਤੇ ਇਜ਼ਰਾਈਲ-ਫਲਸਤੀਨ ਵਿਚਾਲੇ ਸੰਘਰਸ਼ ਦੌਰਾਨ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ

ਕੀ ਹਮਾਸ ਦੇ ਲੜਾਕੇ ਗਾਜ਼ਾ ਤੋਂ ਪੈਰਾਸ਼ੂਟ ਰਾਹੀਂ ਇਜ਼ਰਾਈਲ ‘ਤੇ ਹਮਲਾ ਕਰਨ ਲਈ ਦਾਖਲ ਹੋ ਰਹੇ ਹਨ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਮਾਸ ਦੇ ਲੜਾਕਿਆਂ ਦਾ ਹੈ ਜੋ ਗਾਜ਼ਾ ਤੋਂ ਪੈਰਾਸ਼ੂਟ ਰਾਹੀਂ ਇਜ਼ਰਾਈਲ ਦਾਖਲ ਹੋ ਰਹੇ ਹਨ। ਵੀਡੀਓ ਗਾਜ਼ਾ ਦਾ ਨਹੀਂ ਸਗੋਂ ਇਜਿਪਟ ਦੀ ਰਾਜਧਾਨੀ ਕਾਇਰੋ ‘ਚ ਸਥਿਤ ਮਿਲਟਰੀ ਅਕੈਡਮੀ ‘ਚ ਹੋਣ ਵਾਲੇ ਗ੍ਰੈਜੂਏਸ਼ਨ ਸਮਾਰੋਹ ਦੀਆਂ ਤਿਆਰੀਆਂ ਦਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ

ਪ੍ਰਧਾਨ ਮੰਤਰੀ ਮੋਦੀ ਦੀ ਪਤਨੀ ਜਸ਼ੋਦਾਬੇਨ ਕਾਂਗਰਸ ‘ਚ ਸ਼ਾਮਲ ਹੋ ਗਏ ਹਨ?

ਗ੍ਰਾਫਿਕ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਪਤਨੀ ਜਸ਼ੋਦਾਬੇਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਵਾਇਰਲ ਕੋਲਾਜ ਵਿੱਚ ਮੌਜੂਦ ਸਾਰੇ ਗ੍ਰਾਫਿਕਸ ਐਡਿਟ ਕੀਤੇ ਗਏ ਹਨ ਅਤੇ ਵਾਇਰਲ ਦਾਅਵੇ ਵੀ ਫਰਜ਼ੀ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ

ਇਜ਼ਰਾਈਲ-ਫਲਸਤੀਨ ਵਿਚਾਲੇ ਸੰਘਰਸ਼ ਦੀਆਂ ਨੇ ਇਹ ਵੀਡੀਓ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦੋਵੇਂ ਵੀਡੀਓ ਇਜ਼ਰਾਈਲ-ਫਲਸਤੀਨ ਵਿਚਾਲੇ ਹਾਲੀਆ ਚੱਲ ਰਹੇ ਸੰਘਰਸ਼ ਦੀਆਂ ਹਨ। ਵਾਇਰਲ ਹੋ ਰਿਹਾ ਪਹਿਲਾ ਵੀਡੀਓ ਹਾਲੀਆ ਨਹੀਂ ਸਗੋਂ 4 ਸਾਲ ਪੁਰਾਣਾ ਹੈ ਜਦਕਿ ਦੂਜੀ ਵੀਡੀਓ ਤਕਰੀਬਨ 8 ਸਾਲ ਪੁਰਾਣੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ

ਇਜ਼ਰਾਈਲ ਦੁਆਰਾ ਹਮਾਸ ਤੇ ਕੀਤੇ ਜਾ ਰਹੇ ਹਮਲੇ ਦੀ ਹੈ ਇਹ ਵੀਡੀਓ?

ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਇਜ਼ਰਾਈਲ ਦੁਆਰਾ ਹਮਾਸ ਤੇ ਕੀਤੇ ਜਾ ਰਹੇ ਹਮਲੇ ਦੀ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਿਹਾ ਵੀਡੀਓ ਅਲਜੀਰੀਆ ਫੈਨਸ ਵੱਲੋਂ ਮੌਲੋਡੀਆ ਫੁੱਟਬਾਲ ਕਲੱਬ ਦੇ 102ਵੇਂ ਵਰ੍ਹੇਗੰਢ ਦੇ ਮੌਕੇ ਤੇ ਮਨਾਏ ਗਏ ਜਸ਼ਨ ਦੀ ਹੈ। 

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ

ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਵਾਇਰਲ ਵੀਡੀਓ ਦੇ ਵਿੱਚ ਬਾਲੀਵੁੱਡ ਐਕਟਰ ਸੰਜੇ ਦੱਤ ਨਹੀਂ ਸਗੋਂ ਸੂਫੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਉੱਤਰ-ਪੱਛਮੀ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular