ਸੋਮਵਾਰ, ਅਪ੍ਰੈਲ 29, 2024
ਸੋਮਵਾਰ, ਅਪ੍ਰੈਲ 29, 2024

HomeFact CheckViralWeekly Wrap: ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ...

Weekly Wrap: ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਵਾਇਰਲ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਘਟਨਾ ਦੇ ਮੁੱਖ ਦੋਸ਼ੀ ਆਰਐਸਐਸ ਦੇ ਵਰਕਰ ਹਨ। ਤਸਵੀਰ ਵਿੱਚ ਦੋ ਵਿਅਕਤੀ ਆਰਐਸਐਸ ਯਾਨੀ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਪਹਿਰਾਵੇ ਵਿੱਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਵਾਇਰਲ

ਲੜਕੀ ਨਾਲ ਬੇਰਹਿਮੀ ਦਾ ਇਹ ਵੀਡੀਓ ਮਣੀਪੁਰ ਦਾ ਨਹੀਂ ਹੈ

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮਣੀਪੁਰ ਦੀ ਹੈ ਜਿਥੇ ਕੁਝ ਲੋਕਾਂ ਦੁਆਰਾ ਮਾਸੂਮ ਬੱਚੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਵਾਇਰਲ ਹੋ ਰਿਹਾ ਇਹ ਦਾਅਵਾ ਝੂਠਾ ਹੈ। ਵੀਡੀਓ ਮਿਆਂਮਾਰ ਦੀ ਹੈ ਅਤੇ ਲਗਭਗ ਇੱਕ ਸਾਲ ਪੁਰਾਣੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਵਾਇਰਲ

ਯੂਪੀ ਵਿੱਚ ਨਗਨ ਹੋ ਕੇ ਪ੍ਰਦਰਸ਼ਨ ਕਰ ਰਹੇ ਕਿੰਨਰਾਂ ਦੀ ਵੀਡੀਓ ਨੂੰ ਮਨੀਪੁਰ ਦਾ ਦੱਸਕੇ ਕੀਤਾ ਵਾਇਰਲ

ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨੀਪੁਰ ਵਿੱਚ ਨਗਨ ਔਰਤਾਂ ਦੀ ਟੀਮ ਪੁਲਿਸ ਨੂੰ ਭਜਾ ਕੇ ਵਿਰੋਧ ਕਰ ਰਹੀਆਂ ਹਨ। ਇਹ ਵੀਡੀਓ ਉੱਤਰ ਪ੍ਰਦੇਸ਼ ਦੇ ਚੰਦੌਲੀ ਵਿੱਚ ਸਿਵਲ ਚੋਣਾਂ ਦੌਰਾਨ ਹੋਈ ਧਾਂਦਲੀ ਦੇ ਵਿਵਾਦ ਬਾਰੇ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਵਾਇਰਲ

ਪਾਣੀ ਨਾਲ ਭਰੀ ਸੜਕ ‘ਤੇ ਚਾਹ ਪੀ ਰਹੇ ਲੋਕਾਂ ਦੀ ਇਹ ਤਸਵੀਰ ਦਿੱਲੀ ਦੀ ਨਹੀਂ ਹੈ

ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ‘ਚ ਪਾਣੀ ਭਰਨ ਦੌਰਾਨ ਸਥਾਨਕ ਲੋਕਾਂ ਨੇ ਪਾਣੀ ਦੇ ਵਿਚਕਾਰ ਬੈਠ ਕੇ ਚਾਹ ਪੀਤੀ। ਇਹ ਤਸਵੀਰ ਪੰਜਾਬ ਦੇ ਮਾਨਸਾ ਦੀ ਹੈ, ਜਿੱਥੇ ਸਾਲ 2016 ‘ਚ ਭਾਰੀ ਬਾਰਿਸ਼ ਤੋਂ ਬਾਅਦ ਲੋਕਾਂ ਨੇ ਭਰੇ ਭਰੇ ਪਾਣੀ ਵਿੱਚ ਚਾਹ ਪੀਤੀ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਵਾਇਰਲ

ਮਣੀਪੁਰ ਬੀਜੇਪੀ ਦੇ ਉਪ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਵਾਇਰਲ

ਦਾਅਵਾ ਕੀਤਾ ਜਾ ਰਿਹਾ ਹੈ ਕਿ ਮਣੀਪੁਰ ਵਿੱਚ ਦੋ ਔਰਤਾਂ ਦੀ ਪਰੇਡ ਮਾਮਲੇ ਵਿੱਚ ਆਰਐਸਐਸ ਵਰਕਰ ਸ਼ਾਮਿਲ ਹਨ। ਇਹ ਦਾਅਵਾ ਫਰਜ਼ੀ ਹੈ। ਇਹ ਤਸਵੀਰਾਂ ਮਨੀਪੁਰ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਚਿਦਾਨੰਦਨ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀਆਂ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular