ਸੋਮਵਾਰ, ਜੁਲਾਈ 15, 2024
ਸੋਮਵਾਰ, ਜੁਲਾਈ 15, 2024

HomeFact CheckViralWeekly Wrap: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ, ਪੜ੍ਹੋ...

Weekly Wrap: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਹ ਜਾਣਕਾਰੀ ਖੂਬ ਸਾਂਝੀ ਕੀਤੀ ਕਿ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵੱਲੋਂ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ

ਕੁੜੀਆਂ ਨਾਲ ਛੇੜਖਾਨੀ ਕਰ ਰਹੇ ਟੇਲਰ ਦਾ ਵਾਇਰਲ ਵੀਡੀਓ ਸਕ੍ਰਿਪਟਡ ਹੈ

ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਾਪ ਲੈਣ ਦੇ ਬਹਾਨੇ ਦਰਜ਼ੀ ਅਸ਼ਲੀਨ ਕੰਮ ਕਰਦਾ ਸੀ। ਦਰਜ਼ੀ ਦੁਆਰਾ ਮਹਿਲਾਵਾਂ ਨਾਲ ਛੇੜਖਾਨੀ ਦੀ ਵਾਇਰਲ ਵੀਡੀਓ ਸਕ੍ਰਿਪਟਡ ਹੈ। ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ

ਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਇਹ ਵੀਡੀਓ ਪੁਰਾਣੀ ਹੈ

ਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਪੁਰਾਣੀ ਹੈ ਜਿਸ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ

ਕੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਭਾਰਤ ‘ਚ ਬੰਦ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਗਿਆਨੀ ਹਰਪ੍ਰੀਤ ਸਿੰਘ ਦਾ ਅਕਾਊਂਟ ਬੰਦ ਨਹੀਂ ਕੀਤਾ ਗਿਆ ਹੈ। ਉਹਨਾਂ ਦੇ ਇੱਕ ਟਵੀਟ ਨੂੰ ਸਰਕਾਰ ਵੱਲੋਂ ਭਾਰਤ ‘ਚ ਰੋਕਿਆ ਗਿਆ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ

ਕੀ ਆਪਣੀ ਮਾਂ ਨਾਲ ਬਾਗੇਸ਼ਵਰ ਧਾਮ ਪਹੁੰਚੇ ਵਿਰਾਟ ਕੋਹਲੀ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਕ੍ਰਿਕਟਰ ਵਿਰਾਟ ਕੋਹਲੀ ਆਪਣੀ ਮਾਂ ਨਾਲ ਬਾਗੇਸ਼ਵਰ ਧਾਮ ਪਹੁੰਚੇ। ਇਹ ਦਾਅਵਾ ਝੂਠਾ ਹੈ। ਵਿਰਾਟ ਕੋਹਲੀ ਅਤੇ ਉਸ ਦੀ ਮਾਂ ਦਾ ਆਸ਼ੀਰਵਾਦ ਲੈਣ ਬਾਗੇਸ਼ਵਰ ਧਾਮ ਪਹੁੰਚਣ ਦਾ ਗੁੰਮਰਾਹਕੁੰਨ ਦਾਅਵਾ ਸਾਂਝਾ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ

ਗੁਰਸਿਮਰਨ ਮੰਡ ਦੀ ਨਹੀਂ ਹੋਈ ਮੌਤ, ਫਰਜ਼ੀ ਦਾਅਵਾ ਵਾਇਰਲ

ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਮੌਤ ਹੋ ਗਈ ਹੈ। ਗੁਰਸਿਮਰਨ ਸਿੰਘ ਮੰਡ ਸਹੀ ਸਲਾਮਤ ਹਨ। ਮੀਡਿਆ ਅਦਾਰਾ On Air ਦੇ ਗ੍ਰਾਫਿਕ ਦਾ ਗ਼ਲਤ ਇਸਤੇਮਾਲ ਕਰ ਕਾਂਗਰਸੀ ਆਗੂ ਦੀ ਮੌਤ ਦਾ ਫਰਜ਼ੀ ਦਾਅਵਾ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular