ਸੋਮਵਾਰ, ਜੂਨ 17, 2024
ਸੋਮਵਾਰ, ਜੂਨ 17, 2024

HomeFact CheckViralWeekly Wrap: 2000 ਰੁਪਏ ਦੇ ਨੋਟ ਤੋਂ ਲੈ ਕੇ ਬੇਅਦਬੀ ਦੀ ਪੁਰਾਣੀ...

Weekly Wrap: 2000 ਰੁਪਏ ਦੇ ਨੋਟ ਤੋਂ ਲੈ ਕੇ ਬੇਅਦਬੀ ਦੀ ਪੁਰਾਣੀ ਘਟਨਾ ਤਕ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋਈ ਜਿਸ ਵਿੱਚ ਇੱਕ ਲਾਲ ਦੀ ਬੱਸ ਨੂੰ ਖਾਈ ਵਿੱਚ ਡਿਗਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਕੀਤਾ ਗਿਆ ਕਿ ਇਹ ਵੀਡੀਓ ਮੇਘਾਲਿਆ ਦਾ ਹੈ ਜਿਥੇ ਚਾਹ ਪੀਣ ਗਏ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਖਾਈ ਵਿੱਚ ਗਿਰ ਗਈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

2000 ਰੁਪਏ ਦੇ ਨੋਟ ਤੋਂ ਤੋਂ ਲੈ ਕੇ ਬੇਅਦਬੀ ਦੀ ਪੁਰਾਣੀ ਘਟਨਾ ਤਕ

ਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਪੈਰਵੀ ਕਰ ਰਹੇ ਵਕੀਲ ਨੂੰ ਫਟਕਾਰ ਲਗਾਈ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਪੈਰਵੀ ਕਰ ਰਹੇ ਵਕੀਲ ਨੂੰ ਫਟਕਾਰ ਲਗਾ ਉਸ ਨੂੰ ਜੇਲ੍ਹ ਭੇਜ ਦਿੱਤਾ। ਧੀਰੇਂਦਰ ਸ਼ਾਸਤਰੀ ਦੀ ਕਥਾ ਦਾ ਸਥਾਨ ਬਦਲਣ ਦੀ ਵਕਾਲਤ ਕਰ ਰਹੇ ਵਕੀਲ ਦੀ ਜੱਜ ਨਾਲ ਬਹਿਸ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

2000 ਰੁਪਏ ਦੇ ਨੋਟ ਤੋਂ ਤੋਂ ਲੈ ਕੇ ਬੇਅਦਬੀ ਦੀ ਪੁਰਾਣੀ ਘਟਨਾ ਤਕ

ਮੇਘਾਲਿਆ ‘ਚ ਚਾਹ ਪੀਣ ਗਏ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਬੱਸ ਹਾਦਸਾ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਮੇਘਾਲਿਆ ਦਾ ਹੈ ਜਿਥੇ ਬੱਸ ਦਾ ਡਰਾਈਵਰ ਚਾਹ ਪੀਣ ਗਿਆ ਅਤੇ ਲਾਪਰਵਾਹੀ ਦੇ ਕਾਰਨ ਬੱਸ ਖਾਈ ਵਿੱਚ ਗਿਰ ਗਈ। ਇੰਡੋਨੇਸ਼ੀਆ ‘ਚ ਹੋਏ ਹਾਦਸੇ ਦੀ ਵੀਡੀਓ ਨੂੰ ਮੇਘਾਲਿਆ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। 

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

2000 ਰੁਪਏ ਦੇ ਨੋਟ ਤੋਂ ਤੋਂ ਲੈ ਕੇ ਬੇਅਦਬੀ ਦੀ ਪੁਰਾਣੀ ਘਟਨਾ ਤਕ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬੇਅਦਬੀ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਕੀਤਾ ਸ਼ੇਅਰ

ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਲ 2020 ਦੀ ਹੈ ਜਦੋਂ ਪਵਿੱਤਰ ਥੜਾ ਸਾਹਿਬ ਤੇ ਅਣਜਾਨ ਸ਼ਖਸ ਨੇ ਛਾਲ ਮਾਰ ਦਿੱਤੀ ਅਤੇ ਬੇਅਦਬੀ ਦੀ ਕੋਸ਼ਿਸ਼ ਕੀਤੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

2000 ਰੁਪਏ ਦੇ ਨੋਟ ਤੋਂ ਤੋਂ ਲੈ ਕੇ ਬੇਅਦਬੀ ਦੀ ਪੁਰਾਣੀ ਘਟਨਾ ਤਕ

RBI ਦੇ ਫੈਸਲੇ ਤੋਂ ਬਾਅਦ ਟਾਇਰ ਚੋਂ ਨਿਕਲੇ 2000 ਰੁਪਏ ਦੇ ਨੋਟ? ਪੁਰਾਣੀ ਵੀਡੀਓ ਵਾਇਰਲ

ਦਾਅਵਾ ਕੀਤਾ ਜਾ ਰਿਹਾ ਹੈ ਕਿ ਆਰਬੀਆਈ ਵੱਲੋਂ 2000 ਰੁਪਏ ਦੇ ਨੋਟ ਨੂੰ ਲੈ ਕੇ ਕੀਤੇ ਗਏ ਫੈਸਲੇ ਤੋਂ ਬਾਅਦ ਲੋਕਾਂ ਨੇ ਗੁਪਤ ਥਾਵਾਂ ‘ਤੇ ਰੱਖੇ ਕਾਲੇ ਧਨ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਵੀਡੀਓ ਹਾਲੀਆ ਨਹੀਂ ਸਗੋਂ ਅਪ੍ਰੈਲ 2019 ਦਾ ਹੈ, ਜਦੋਂ ਇਨਕਮ ਟੈਕਸ ਵਿਭਾਗ ਨੇ ਕਰਨਾਟਕ ‘ਚ ਨਕਦੀ ਜ਼ਬਤ ਕੀਤੀ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular