ਸ਼ਨੀਵਾਰ, ਅਗਸਤ 31, 2024
ਸ਼ਨੀਵਾਰ, ਅਗਸਤ 31, 2024

HomeFact Checkਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਅਰੂਸਾ ਆਲਮ ਹੈ?

ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਅਰੂਸਾ ਆਲਮ ਹੈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਪੰਜਾਬ ਦੇ ਸਾਬਕਾ ਕੈਪਟਨ ਅਮਰਿੰਦਰ ਸਿੰਘ ਦੀ ਦੋਸਤ ਅਰੂਸਾ ਹੈ। ਗੌਰਤਲਬ ਹੈ ਕਿ ਅਰੂਸਾ ਆਲਮ ਪਾਕਿਸਤਾਨੀ ਰੱਖਿਆ ਪੱਤਰਕਾਰ ਹਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਰੀਬੀ ਦੋਸਤ ਵੀ ਹਨ।

Fact Check/Verification

ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫ਼੍ਰੇਮ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਮਿਲਦੇ ਜੁਲਦੇ ਦ੍ਰਿਸ਼ ਯੂ ਟਿਊਬ ਤੇ ਜੁਲਾਈ 25, 2024 ਨੂੰ ਅਪਲੋਡ ਵੀਡੀਓ ‘ਚ ਮਿਲੇ। ਵੀਡੀਓ ਨਾਲ ਡਦਿੱਤੇ ਗਏ ਕੈਪਸ਼ਨ ਮੁਤਾਬਕ ਇਹ ਵੀਡੀਓ ਮਰੀਅਮ ਨਵਾਜ਼ ਸ਼ਰੀਫ ਦੀ ਹੈ। ਮਰੀਅਮ ਨਵਾਜ਼ ਸ਼ਰੀਫ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਹਨ।

ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਅਰੂਸਾ ਮਰੀਅਮ ਨਵਾਜ਼ ਸ਼ਰੀਫ ਦੀ ਤਸਵੀਰ ਦੀ ਤੁਲਨਾ ਅਰੂਸਾ ਆਲਮ ਦੀ ਤਸਵੀਰ ਨਾਲ ਕੀਤੀ ਅਤੇ ਪਾਇਆ ਕਿ ਵੀਡੀਓ ਵਿੱਚ ਨਜ਼ਰ ਆ ਰਹੀ ਮਹਿਲਾ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਹਨ।

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵੀਡੀਓ ਵਿੱਚ ਨਜ਼ਰ ਆ ਰਹੀ ਮਹਿਲਾ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਹਨ।

Result: False

Sources

YouTube video uploaded by Fashion ki Duniya, Dated July 25, 2024
Self Analysis

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular