ਸ਼ੁੱਕਰਵਾਰ, ਅਕਤੂਬਰ 4, 2024
ਸ਼ੁੱਕਰਵਾਰ, ਅਕਤੂਬਰ 4, 2024

LATEST ARTICLES

Weekly Wrap: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਹ ਜਾਣਕਾਰੀ ਖੂਬ ਸਾਂਝੀ ਕੀਤੀ ਕਿ...

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਇਹ ਤਸਵੀਰ ਐਡੀਟਡ ਹੈ

Claimਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਤਖ਼ਤੀ ਫੜ ਕੀਤਾ ਵਿਰੋਧ।Factਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।...

ਵਾਹਨ ‘ਚ ਲੱਗੀ ਅੱਗ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ

Claimਸਾਊਦੀ ਅਰਬ ਵਿਚ ਸਵਾਰੀਆਂ ਨਾਲ ਭਰੀ ਬੱਸ 'ਚ ਅੱਗ ਲੱਗਣ ਦੀ ਵੀਡੀਓFactਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਜਿਸ ਵੀਡੀਓ ਨੂੰ ਉਮਰਾਹ ਵਿੱਚ ਹੋਏ ਹਾਦਸੇ ਦਾ ਦੱਸਕੇ...

ਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਇਹ ਵੀਡੀਓ ਪੁਰਾਣੀ ਹੈ

Claimਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਹਾਲੀਆ ਵੀਡੀਓFactਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵਾ ਕੀਤਾ...

ਕੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਭਾਰਤ ‘ਚ ਬੰਦ?

Claimਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਹੋਇਆ ਬੰਦFactਗਿਆਨੀ ਹਰਪ੍ਰੀਤ ਸਿੰਘ ਦਾ ਅਕਾਊਂਟ ਬੰਦ ਨਹੀਂ ਕੀਤਾ ਗਿਆ ਹੈ। ਉਹਨਾਂ ਦੇ ਇੱਕ ਟਵੀਟ ਨੂੰ...

ਕੁੜੀਆਂ ਨਾਲ ਛੇੜਖਾਨੀ ਕਰ ਰਹੇ ਟੇਲਰ ਦਾ ਵਾਇਰਲ ਵੀਡੀਓ ਸਕ੍ਰਿਪਟਡ ਹੈ

Claimਨਾਪ ਲੈਣ ਬਹਾਨੇ ਦਰਜ਼ੀ ਕਰਦਾ ਸੀ ਅਸ਼ਲੀਨ ਕੰਮFactਟੇਲਰ ਦੁਆਰਾ ਮਹਿਲਾਵਾਂ ਨਾਲ ਛੇੜਖਾਨੀ ਦੀ ਵਾਇਰਲ ਵੀਡੀਓ ਸਕ੍ਰਿਪਟਡ ਹੈ। ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸਾਂਝਾ...