ਮੰਗਲਵਾਰ, ਜੂਨ 18, 2024
ਮੰਗਲਵਾਰ, ਜੂਨ 18, 2024

HomeFact CheckCAA ਦੇ ਸਮਰਥਨ ਵਿੱਚ ਕੱਢੀ ਗਈ ਰੈਲੀ ਦੀ ਪੁਰਾਣੀ ਵੀਡੀਓ ਨੂੰ ਟ੍ਰੈਕਟਰ...

CAA ਦੇ ਸਮਰਥਨ ਵਿੱਚ ਕੱਢੀ ਗਈ ਰੈਲੀ ਦੀ ਪੁਰਾਣੀ ਵੀਡੀਓ ਨੂੰ ਟ੍ਰੈਕਟਰ ਪਰੇਡ ਨਾਲ ਜੋੜਕੇ ਕੀਤਾ ਸ਼ੇਅਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਦੇਸ਼ ਜਿੱਥੇ ਇਕ ਤਰਫ਼ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਸੀ ਤਾਂ ਉੱਥੇ ਹੀ ਦੂਜੀ ਤਰਫ਼ ਪਿਛਲੇ ਦੋ ਮਹੀਨਿਆਂ ਤੋਂ ਕਿਸਮਤ ਆਰਡੀਨੈਂਸ ਬਿਲ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਦੇ ਵਿੱਚ ਟਰੈਕਟਰ ਰੈਲੀ ਕੱਢ ਰਹੇ ਸਨ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਪੁਲੀਸ ਬੈਰੀਕੇਡ ਤੋੜ ਕੇ ਦਿਲ ਦੀ ਸੀਮਾ ਵਿਚ ਦਾਖਲ ਹੋ ਗਈ ਅਤੇ ਦੇਖਦੇ ਹੀ ਦੇਖਦੇ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ।

ਜਿਸ ਤੋਂ ਬਾਅਦ ਟਵਿੱਟਰ ਤੇ 30 ਸੈਕਿੰਡ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਲੁਕਣ ਬਾਰੇ ਲਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ,’ ਦਿੱਲੀ ਪੁਲੀਸ ਤੁਸੀਂ ਲਠ ਬਜਾਓ ਅਸੀਂ ਤੁਹਾਡੇ ਨਾਲ ਹਾਂ। ਮੋਦੀ ਤੁਸੀਂ ਲਠ ਵਜਾਓ ਅਸੀਂ ਤੁਹਾਡੇ ਨਾਲ ਹਾਂ। ਲੰਬੇ ਲੰਬੇ ਲਠ ਵਜਾਓ ਅਸੀਂ ਤੁਹਾਡੇ ਨਾਲ ਹਾਂ।

https://twitter.com/TheAbhishek_IND/status/1353923735695151104

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

https://twitter.com/JadooShah/status/1353952626774138880

Fact Check/Verification 

ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। Invid ਟੂਲ ਦੀ ਮਦਦ ਨਾਲ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਣ ਤੇ ਸਾਨੂੰ ਕੁਝ ਪਰਿਣਾਮ ਮਿਲੇ।

ਪੜਤਾਲ ਦੇ ਦੌਰਾਨ ਸਾਨੂੰ ਵਿਚਾਰ ਮੀਮਾਂਸਾ ਨਾਮਕ ਚੈਨਲ ਤੇ 27 ਦਸੰਬਰ 2019 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਇਸ ਵੀਡੀਓ ਦੇ ਵਿੱਚ ਦੱਸਿਆ ਗਿਆ ਹੈ ਕਿ ਹਰਿਆਣੇ ਵਿੱਚ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਸਮਰਥਨ ਵਿੱਚ ਰੈਲੀ ਕੱਢੀ ਗਈ ਸੀ।

ਸਰਚ ਦੇ ਦੌਰਾਨ ਸਾਨੂੰ ਕੁਝ ਫੇਸਬੁੱਕ ਵੀਡੀਓ ਮਿਲੀਆਂ। ਗੌਰਵ ਅਗਨੀਹੋਤਰੀ ਨਾਮਕ ਪੇਜ ਤੇ 27 ਦਸੰਬਰ 2019 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਵਾਇਰਲ ਵੀਡੀਓ ਅਤੇ ਇਹ ਵੀਡੀਓ ਇਕ ਤਰ੍ਹਾਂ ਦੀ ਹੈ।

ਗੂਗਲ ਕੀ ਵਰਡ ਸਰਚ ਦੀ ਮੱਦਦ ਨਾਲ ਸਾਨੂੰ ਲੋਕਮੱਤ ਦੁਆਰਾ ਪ੍ਰਕਾਸ਼ਿਤ ਕੀਤੀ ਕਿ ਇੱਕ ਮੀਡੀਆ ਰਿਪੋਰਟ ਮਿਲੀ। ਇਸ ਰਿਪੋਰਟ ਦੇ ਮੁਤਾਬਕ ਹਰਿਆਣਾ ਦੇ ਵਿੱਚ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਸਮਰਥਨ ਵਿਚ ਇਕ ਰੈਲੀ ਕੱਢੀ ਗਈ ਸੀ।

Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕੀ ਹਰਿਆਣਾ ਵਿਚ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਸਮਰਥਨ ਵਿੱਚ ਕੱਢੀ ਗਈ ਰੈਲੀ ਨੂੰ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਦਾ ਦਿੱਲੀ ਵਿੱਚ ਚੱਲ ਰਹੀ ਹਿੰਸਾ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

Result: False

Sources

YouTube https://www.youtube.com/watch?v=-MLZVnAgWQg&feature=youtu.be

Facebook https://www.facebook.com/ThePresstitute/videos/2407791316149644

Lokmat News https://www.lokmatnews.in/weird/bjp-jawahar-yadav-share-haryana-rally-video-slogans-modi-ji-tum-lath-bajao-hum-tumhare-sath-hain/

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular